ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਆਂਧਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ, ਸ਼੍ਰੀ ਕੇ. ਰੋਸਈਆ ਗਾਰੂ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟਾਇਆ

Posted On: 04 DEC 2021 12:31PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਆਂਧਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀਸ਼੍ਰੀ ਕੇ. ਰੋਸਈਆ ਗਾਰੂ ਦੇ ਅਕਾਲ ਚਲਾਣੇ ਤੇ ਸੋਗ ਪ੍ਰਗਟਾਇਆ ਹੈ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

"ਸ਼੍ਰੀ ਕੇ ਰੋਸਈਆ ਗਾਰੂ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਮੈਂ ਉਨ੍ਹਾਂ ਦੇ ਨਾਲ ਮੁਲਾਕਾਤ ਨੂੰ ਯਾਦ ਕਰਦਾ ਹਾਂ, ਜਦੋਂ ਅਸੀਂ ਦੋਵੇਂ ਮੁੱਖ ਮੰਤਰੀ ਦੇ ਰੂਪ ਚ ਕਾਰਜ ਕਰ ਰਹੇ ਸਨ ਅਤੇ ਬਾਅਦ ਵਿੱਚ ਜਦੋਂ ਉਹ ਤਮਿਲ ਨਾਡੂ ਦੇ ਰਾਜਪਾਲ ਸਨ। ਜਨ ਸੇਵਾ ਦੇ ਪ੍ਰਤੀ ਉਨ੍ਹਾਂ ਦਾ ਯੋਗਦਾਨ ਹਮੇਸ਼ਾ ਯਾਦ ਕੀਤਾ ਜਾਵੇਗਾ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਸਮਰਥਕਾਂ ਦੇ ਪ੍ਰਤੀ ਸੰਵੇਦਨਾ ਵਿਅਕਤ ਕਰਦਾ ਹਾਂ। ਓਮ ਸ਼ਾਂਤੀ।'

 

 

***

ਡੀਐੱਸ/ਐੱਸਐੱਚ



(Release ID: 1778095) Visitor Counter : 96