ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਭਾਰਤ ਦੇ ਰਾਸ਼ਟਰਪਤੀ ਨੇ ਸ਼੍ਰੀ ਆਰ. ਵੈਂਕਟਰਮਨ ਦੀ ਜਯੰਤੀ 'ਤੇ ਉਨ੍ਹਾਂ ਨੂੰ ਸ਼ਰਧਾਸੁਮਨ ਅਰਪਿਤ ਕੀਤੇ

प्रविष्टि तिथि: 04 DEC 2021 12:29PM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀ ਰਾਮ ਨਾਥ ਕੋਵਿੰਦ ਨੇ ਅੱਜ (04 ਦਸੰਬਰ, 2021) ਰਾਸ਼ਟਰਪਤੀ ਭਵਨ ਵਿਖੇ ਸਾਬਕਾ ਰਾਸ਼ਟਰਪਤੀ, ਸ਼੍ਰੀ ਆਰ. ਵੈਂਕਟਰਮਨ ਦੀ ਜਯੰਤੀ 'ਤੇ ਉਨ੍ਹਾਂ ਨੂੰ ਸ਼ਰਧਾਸੁਮਨ ਅਰਪਿਤ ਕੀਤੇ। ਰਾਸ਼ਟਰਪਤੀ ਅਤੇ ਰਾਸ਼ਟਰਪਤੀ ਭਵਨ ਦੇ ਅਧਿਕਾਰੀਆਂ ਨੇ ਸ਼੍ਰੀ ਵੈਂਕਟਾਰਮਨ ਦੀ ਤਸਵੀਰ ਦੇ ਅੱਗੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ।

 

 

1.jfif

 

 

***************

 

ਡੀਐੱਸ/ਐੱਸਐੱਚ/ਏਕੇ


(रिलीज़ आईडी: 1778098) आगंतुक पटल : 178
इस विज्ञप्ति को इन भाषाओं में पढ़ें: English , Urdu , Marathi , हिन्दी , Tamil