ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਭਾਰਤ ਰਤਨ ਬਾਬਾਸਾਹੇਬ ਡਾ. ਭੀਮਰਾਓ ਅੰਬੇਡਕਰ ਨੂੰ ਉਨ੍ਹਾਂ ਦੇ ਮਹਾਪਰਿਨਿਰਵਾਣ ਦਿਵਸ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ
प्रविष्टि तिथि:
06 DEC 2021 9:57AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਰਤਨ ਬਾਬਾਸਾਹੇਬ ਡਾ. ਭੀਮਰਾਓ ਅੰਬੇਡਕਰ ਨੂੰ ਉਨ੍ਹਾਂ ਦੇ ਮਹਾਪਰਿਨਿਰਵਾਣ ਦਿਵਸ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ। ਪ੍ਰਧਾਨ ਮੰਤਰੀ ਨੇ ਸੰਸਦ ਵਿੱਚ ਬਾਬਾਸਾਹੇਬ ਨੂੰ ਪੁਸ਼ਪਾਂਜਲੀ ਵੀ ਅਰਪਿਤ ਕੀਤੀ ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਭਾਰਤ ਰਤਨ ਬਾਬਾਸਾਹੇਬ ਡਾ. ਭੀਮਰਾਓ ਅੰਬੇਡਕਰ ਨੂੰ ਉਨ੍ਹਾਂ ਦੇ ਮਹਾਪਰਿਨਿਰਵਾਣ ਦਿਵਸ ‘ਤੇ ਸਾਦਰ ਸ਼ਰਧਾਂਜਲੀ।
ਡਾ. ਅੰਬੇਡਕਰ ਨੂੰ ਉਨ੍ਹਾਂ ਦੇ ਮਹਾਪਰਿਨਿਰਵਾਣ ਦਿਵਸ ‘ਤੇ ਸ਼ਰਧਾਂਜਲੀ।”
***
ਡੀਐੱਸ/ਐੱਸਐੱਚ
(रिलीज़ आईडी: 1778386)
आगंतुक पटल : 257
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam