ਪ੍ਰਧਾਨ ਮੰਤਰੀ ਦਫਤਰ
ਸਾਰੇ ਯੋਗ ਲੋਕਾਂ ਨੂੰ ਕੋਵਿਡ ਟੀਕੇ ਦੀ ਦੂਜੀ ਖੁਰਾਕ ਦੇਣ ਵਾਲਾ ਪਹਿਲਾ ਰਾਜ ਬਣਨ ‘ਤੇ ਪ੍ਰਧਾਨ ਮੰਤਰੀ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਵਧਾਈਆਂ ਦਿੱਤੀਆਂ
Posted On:
06 DEC 2021 2:18PM by PIB Chandigarh
PM congratulates Himachal Pradesh C M for securing first place in country by administering second dose of Covid vaccine
ਸਾਰੇ ਯੋਗ ਲੋਕਾਂ ਨੂੰ ਕੋਵਿਡ ਟੀਕੇ ਦੀ ਦੂਜੀ ਖੁਰਾਕ ਦੇਣ ਵਾਲਾ ਪਹਿਲਾ ਰਾਜ ਬਣਨ ‘ਤੇ ਪ੍ਰਧਾਨ ਮੰਤਰੀ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਵਧਾਈਆਂ ਦਿੱਤੀਆਂ
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਿਮਾਚਲ ਪ੍ਰਦੇਸ਼ ਵਿੱਚ ਸਾਰੇ ਲਕਸ਼ਿਤ ਪਾਤਰ ਲੋਕਾਂ ਨੂੰ ਕੋਵਿਡ ਟੀਕੇ ਦੀ ਦੂਜੀ ਖੁਰਾਕ ਦੇਣ ਵਿੱਚ ਦੇਸ਼ ਦਾ ਪਹਿਲਾ ਰਾਜ ਬਣਨ ‘ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਵਧਾਈਆਂ ਦਿੱਤੀਆਂ ਹਨ ।
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਜੈਰਾਮ ਠਾਕੁਰ ਦੇ ਟਵੀਟ ਦੇ ਉੱਤਰ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ;
“ਬਹੁਤ-ਬਹੁਤ ਵਧਾਈ @jairamthakurbjp ਜੀ। ਕੋਵਿਡ ਦੇ ਖ਼ਿਲਾਫ਼ ਲੜਾਈ ਵਿੱਚ ਹਿਮਾਚਲਵਾਸੀਆਂ ਨੇ ਪੂਰੇ ਦੇਸ਼ ਦੇ ਸਾਹਮਣੇ ਇੱਕ ਮਿਸਾਲੀ ਉਦਾਹਰਣ ਪੇਸ਼ ਕੀਤੀ ਹੈ । ਲੋਕਾਂ ਦਾ ਇਹੀ ਜਜਬਾ ਇਸ ਲੜਾਈ ਵਿੱਚ ਨਿਊ ਇੰਡੀਆ ਨੂੰ ਨਵੀਂ ਤਾਕਤ ਦੇਵੇਗਾ।”
***
ਡੀਐੱਸ/ਐੱਸਐੱਚ
(Release ID: 1778560)
Read this release in:
English
,
Urdu
,
Hindi
,
Marathi
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam