ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ-19 ਅੱਪਡੇਟ
Posted On:
07 DEC 2021 9:18AM by PIB Chandigarh
ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 128.76 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।
ਭਾਰਤ ਵਿੱਚ ਵਰਤਮਾਨ ਵਿੱਚ 95,014 ਐਕਟਿਵ ਕੇਸ, 554 ਦਿਨਾਂ ਵਿੱਚ ਸਭ ਤੋਂ ਘੱਟ ਕੇਸ
ਐਕਟਿਵ ਕੇਸ ਕੁੱਲ ਕੇਸਾਂ ਦੇ 1% ਤੋਂ ਘੱਟ ਹਨ, ਵਰਤਮਾਨ ਵਿੱਚ 0.27%, ਮਾਰਚ 2020 ਦੇ ਬਾਅਦ ਤੋਂ ਸਭ ਤੋਂ ਘੱਟ
ਰਿਕਵਰੀ ਦਰ ਵਰਤਮਾਨ ਵਿੱਚ 98.36%, ਮਾਰਚ 2020 ਦੇ ਬਾਅਦ ਤੋਂ ਸਭ ਤੋਂ ਅਧਿਕ
ਪਿਛਲੇ 24 ਘੰਟਿਆਂ ਦੇ ਦੌਰਾਨ 10,004 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 3,40,79,612 ਮਰੀਜ਼ ਠੀਕ ਹੋਏ
ਬੀਤੇ 24 ਘੰਟਿਆਂ ਦੇ ਦੌਰਾਨ 6,822 ਨਵੇਂ ਕੇਸ ਸਾਹਮਣੇ ਆਏ, 558 ਦਿਨਾਂ ਵਿੱਚ ਸਭ ਤੋਂ ਘੱਟ ਕੇਸ
ਰੋਜ਼ਾਨਾ ਪਾਜ਼ਿਟਿਵਿਟੀ ਦਰ 0.63% ਹੈ, ਪਿਛਲੇ 64 ਦਿਨਾਂ ਤੋਂ 2% ਤੋਂ ਘੱਟ
ਸਪਤਾਹਿਕ ਪਾਜ਼ਿਟਿਵਿਟੀ ਦਰ ਵਰਤਮਾਨ ਵਿੱਚ 0.78% ਹੈ; ਪਿਛਲੇ 23 ਦਿਨਾਂ ਤੋਂ 1% ਤੋਂ ਘੱਟ ਹੈ
ਹੁਣ ਤੱਕ ਕੁੱਲ 64.94 ਕਰੋੜ ਟੈਸਟ ਕੀਤੇ ਗਏ ਹਨ।
****
ਐੱਮਵੀ
(Release ID: 1778796)
Visitor Counter : 135