ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਪ੍ਰਕਾਸ਼ ਸਿੰਘ ਬਾਦਲ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ

प्रविष्टि तिथि: 08 DEC 2021 11:36AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ  ਨੇ ਪੰਜਾਬ  ਦੇ ਸਾਬਕਾ ਮੁੱਖ ਮੰਤਰੀ, ਸ਼੍ਰੀ ਪ੍ਰਕਾਸ਼ ਸਿੰਘ ਬਾਦਲ ਜੀ ਨੂੰ ਉਨ੍ਹਾਂ ਦੇ  ਜਨਮ ਦਿਨ ਤੇ ਵਧਾਈਆਂ ਦਿੱਤੀਆਂ ਹਨ ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

ਭਾਰਤ ਦੇ ਅਤਿਅੰਤ ਮਾਣਯੋਗ ਰਾਜਨੇਤਾਵਾਂ ਵਿੱਚੋਂ ਇੱਕ, ਸ਼੍ਰੀ ਪ੍ਰਕਾਸ਼ ਸਿੰਘ ਬਾਦਲ ਜੀ ਨੂੰ ਜਨਮ ਦਿਨ ਦੀਆਂ ਵਧਾਈਆਂ ਉਨ੍ਹਾਂ ਨੇ ਪੰਜਾਬਖਾਸ ਕਰਕੇ ਸਮਾਜ ਦੇ ਕਮਜ਼ੋਰ ਵਰਗਾਂ ਦੀ ਉੱਨਤੀ ਦੇ ਲਈ ਬਹੁਤ ਮਿਹਨਤ ਕੀਤੀ ਹੈ। ਮੈਂ ਉਨ੍ਹਾਂ ਦੇ ਲੰਬੇ ਅਤੇ ਤੰਦਰੁਸਤ ਜੀਵਨ ਦੇ ਲਈ ਪ੍ਰਾਰਥਨਾ ਕਰਦਾ ਹਾਂ

 

*********

ਡੀਐੱਸ/ਐੱਸਐੱਚ


(रिलीज़ आईडी: 1779286) आगंतुक पटल : 156
इस विज्ञप्ति को इन भाषाओं में पढ़ें: English , Urdu , Marathi , हिन्दी , Manipuri , Assamese , Bengali , Gujarati , Odia , Tamil , Telugu , Kannada , Malayalam