Posted On:
08 DEC 2021 1:47PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ’ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਸਾਡੇ ਇਤਿਹਾਸ ਦਾ ਇੱਕ ਅਭੁੱਲ ਪਲ ਹੈ। ਉਨ੍ਹਾਂ ਨੇ ਆਪਣੇ ਆਖਰੀ ਸਾਹ ਤੱਕ ਬੇਇਨਸਾਫ਼ੀ ਦੇ ਖ਼ਿਲਾਫ਼ ਲੜਾਈ ਲੜੀ । ਮੈਂ ਅੱਜ ਦੇ ਦਿਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਨਮਨ ਕਰਦਾ ਹਾਂ।”
ਮੈਂ ਦਿੱਲੀ ਵਿੱਚ ਗੁਰਦੁਆਰਾ ਸੀਸ ਗੰਜ ਸਾਹਿਬ ਦੀ ਮੇਰੀ ਹਾਲੀਆ ਯਾਤਰਾ ਦੀਆਂ ਕੁਝ ਝਲਕੀਆਂ ਸਾਂਝੀਆਂ ਕਰ ਰਿਹਾ ਹਾਂ।
***
ਡੀਐੱਸ/ਐੱਸਐੱਚ