ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

Posted On: 08 DEC 2021 9:15AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 129.54 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

ਭਾਰਤ ਵਿੱਚ ਵਰਤਮਾਨ ਵਿੱਚ 93,733 ਐਕਵਿਟ ਕੇਸ, 555 ਦਿਨਾਂ ਵਿੱਚ ਸਭ ਤੋਂ ਘੱਟ ਕੇਸ

ਐਕਟਿਵ ਕੇਸ ਕੁੱਲ ਕੇਸਾਂ ਦੇ 1% ਤੋਂ ਘੱਟ ਹਨ, ਵਰਤਮਾਨ ਵਿੱਚ 0.27%, ਮਾਰਚ 2020 ਦੇ ਬਾਅਦ ਤੋਂ ਸਭ ਤੋਂ ਘੱਟ।

ਠੀਕ ਹੋਣ ਦੀ ਦਰ ਵਰਤਮਾਨ ਵਿੱਚ 98.36%, ਮਾਰਚ 2020 ਦੇ ਬਾਅਦ ਦੇ ਸਭ ਤੋਂ ਅਧਿਕ

ਪਿਛਲੇ 24 ਘੰਟਿਆਂ ਦੇ ਦੌਰਾਨ 9,525 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 3,40,89,137 ਮਰੀਜ਼ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 8,439 ਨਵੇਂ ਕੇਸ ਸਾਹਮਣੇ ਆਏ।

ਰੋਜ਼ਾਨਾ ਪਾਜ਼ਿਟਿਵਿਟੀ ਦਰ 0.70% ਹੈ, ਪਿਛਲੇ 65 ਦਿਨਾਂ ਤੋਂ 2% ਤੋਂ ਘੱਟ।

ਸਪਤਾਹਿਕ ਪਾਜ਼ਿਟਿਵਿਟੀ ਦਰ ਵਰਤਮਾਨ ਵਿੱਚ 0.76% ਹੈ; ਪਿਛਲੇ 24 ਦਿਨਾਂ ਤੋਂ 1% ਤੋਂ ਘੱਟ ਹੈ।

ਹੁਣ ਤੱਕ ਕੁੱਲ 65.06 ਕਰੋੜ ਟੈਸਟ ਕੀਤੇ ਗਏ ਹਨ।

 

****

ਐੱਮਵੀ


(Release ID: 1779304) Visitor Counter : 131