ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਜਰਮਨੀ ਦੇ ਫੈਡਰਲ ਚਾਂਸਲਰ ਚੁਣੇ ਜਾਣ ‘ਤੇ ਮਹਾਮਹਿਮ ਓਲਾਫ ਸ਼ੋਲਜ਼ ਨੂੰ ਵਧਾਈਆਂ ਦਿੱਤੀਆਂ

Posted On: 09 DEC 2021 9:43AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜਰਮਨੀ ਦੇ ਫੈਡਰਲ ਚਾਂਸਲਰ ਚੁਣੇ ਜਾਣ ਤੇ ਮਹਾਮਹਿਮ ਓਲਾਫ ਸ਼ੋਲਜ਼ ਨੂੰ ਵਧਾਈ ਦਿੱਤੀ ਹੈ ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

ਜਰਮਨੀ ਦਾ ਫੈਡਰਲ ਚਾਂਸਲਰ ਚੁਣੇ ਜਾਣ ਤੇ @OlafScholz ਨੂੰ ਹਾਰਦਿਕ ਵਧਾਈਆਂ। ਮੈਂ ਆਸ਼ਾ ਕਰਦਾ ਹਾਂ ਕਿ ਭਾਰਤ ਅਤੇ ਜਰਮਨੀ ਦੇ ਦਰਮਿਆਨ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਬਣਾਉਣ ਦੇ  ਲਈ ਉਨ੍ਹਾਂ ਦੇ ਨਾਲ ਨੇੜਿਓਂ ਕੰਮ ਕਰਨ ਦਾ ਮੌਕਾ ਮਿਲੇਗਾ।

***

ਡੀਐੱਸ/ਐੱਸਐੱਚ


(Release ID: 1779821) Visitor Counter : 116