ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ-19 ਅੱਪਡੇਟ

Posted On: 09 DEC 2021 9:14AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 130.39 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

ਭਾਰਤ ਵਿੱਚ ਵਰਤਮਾਨ ਵਿੱਚ 94,742 ਐਕਟਿਵ ਕੇਸ।

ਐਕਟਿਵ ਕੇਸ ਕੁੱਲ ਕੇਸਾਂ ਦੇ 1% ਤੋਂ ਘੱਟ ਹਨ, ਵਰਤਮਾਨ ਵਿੱਚ 0.27%, ਮਾਰਚ 2020 ਦੇ ਬਾਅਦ ਤੋਂ ਸਭ ਤੋਂ ਘੱਟ।

ਠੀਕ ਹੋਣ ਦੀ ਦਰ ਵਰਤਮਾਨ ਵਿੱਚ 98.36%, ਮਾਰਚ 2020 ਦੇ ਬਾਅਦ ਤੋਂ ਸਭ ਤੋਂ ਅਧਿਕ

ਪਿਛਲੇ 24 ਘੰਟਿਆਂ ਦੇ ਦੌਰਾਨ 8,251 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 3,40,97,388 ਮਰੀਜ਼ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 9,419 ਨਵੇਂ ਕੇਸ ਸਾਹਮਣੇ ਆਏ।

ਰੋਜ਼ਾਨਾ ਪਾਜ਼ਿਟਿਵਿਟੀ ਦਰ 0.73% ਹੈ, ਪਿਛਲੇ 66 ਦਿਨਾਂ ਤੋਂ 2% ਤੋਂ ਘੱਟ।

ਸਪਤਾਹਿਕ ਪਾਜ਼ਿਟਿਵਿਟੀ ਦਰ ਵਰਤਮਾਨ ਵਿੱਚ 0.74% ਹੈ, ਪਿਛਲੇ 25 ਤੋਂ 1% ਤੋਂ ਘੱਟ ਹੈ।

ਹੁਣ ਤੱਕ ਕੁੱਲ 65.19 ਕਰੋੜ ਟੈਸਟ ਕੀਤੇ ਜਾ ਚੁੱਕੇ ਹਨ।

****

ਐੱਮਵੀ



(Release ID: 1779824) Visitor Counter : 131