ਰਾਸ਼ਟਰਪਤੀ ਸਕੱਤਰੇਤ
ਭਾਰਤ ਦੇ ਰਾਸ਼ਟਰਪਤੀ ਨੇ ਸ਼੍ਰੀ ਪ੍ਰਣਬ ਮੁਖਰਜੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਅਰਪਿਤ ਕੀਤੀ
प्रविष्टि तिथि:
11 DEC 2021 10:34AM by PIB Chandigarh
ਭਾਰਤ ਦੇ ਰਾਸ਼ਟਰਪਤੀ, ਸ਼੍ਰੀ ਰਾਮ ਨਾਥ ਕੋਵਿੰਦ ਨੇ ਸਾਬਕਾ ਰਾਸ਼ਟਰਪਤੀ ਸ਼੍ਰੀ ਪ੍ਰਣਬ ਮੁਖਰਜੀ ਨੂੰ ਅੱਜ (11 ਦਸੰਬਰ, 2021) ਉਨ੍ਹਾਂ ਦੇ ਜਯੰਤੀ 'ਤੇ ਸ਼ਰਧਾਂਜਲੀ ਅਰਪਿਤ ਕੀਤੀ। ਉਨ੍ਹਾਂ ਨੇ ਉੱਤਰਾਖੰਡ ਸਥਿਤ ਰਾਜ ਭਵਨ ਵਿਖੇ ਸ਼੍ਰੀ ਪ੍ਰਣਬ ਮੁਖਰਜੀ ਦੇ ਚਿੱਤਰ 'ਤੇ ਸ਼ਰਧਾਸੁਮਨ ਅਰਪਿਤ ਕੀਤੇ।
***
ਡੀਐੱਸ/ਐੱਸਐੱਚ/ਵੀਕੇ
(रिलीज़ आईडी: 1780560)
आगंतुक पटल : 181