ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ 2001 ਸੰਸਦ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ

Posted On: 13 DEC 2021 8:55AM by PIB Chandigarh

ਪ੍ਰਧਾਨ ਮੰਤਰੀ ,ਸ਼੍ਰੀ ਨਰੇਂਦਰ ਮੋਦੀ ਨੇ ਉਨ੍ਹਾਂ ਸਾਰੇ ਸੁਰੱਖਿਆ ਕਰਮੀਆਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ,  ਜੋ 2001 ਵਿੱਚ ਸੰਸਦ ਹਮਲੇ ਦੇ ਦੌਰਾਨ ਆਪਣੇ ਕਰਤੱਵ ਦਾ ਪਾਲਨ ਕਰਦੇ ਹੋਏ ਸ਼ਹੀਦ ਹੋ ਗਏ ਸਨ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 “ਮੈਂ ਉਨ੍ਹਾਂ ਸਾਰੇ ਸੁਰੱਖਿਆ ਕਰਮੀਆਂ ਨੂੰ ਸ਼ਰਧਾਂਜਲੀ ਅਰਪਿਤ ਕਰਦਾ ਹਾਂ,  ਜੋ 2001 ਵਿੱਚ ਸੰਸਦ ਹਮਲੇ ਦੇ ਦੌਰਾਨ ਆਪਣੇ ਕਰਤੱਵ ਦਾ ਪਾਲਨ ਕਰਦੇ ਹੋਏ ਸ਼ਹੀਦ ਹੋ ਗਏ ਸਨ।  ਰਾਸ਼ਟਰ  ਦੇ ਪ੍ਰਤੀ ਉਨ੍ਹਾਂ ਦੀ ਸੇਵਾ ਅਤੇ ਸਰਬਉੱਚ ਬਲੀਦਾਨ ਹਰ ਦੇਸ਼ਵਾਸੀ ਨੂੰ ਸਦਾ ਪ੍ਰੇਰਿਤ ਕਰਦਾ ਹੈ।

***

ਡੀਐੱਸ/ਐੱਸਐੱਚ


(Release ID: 1780872)