ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

Posted On: 13 DEC 2021 9:30AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 133.17 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

ਭਾਰਤ ਵਿੱਚ ਵਰਤਮਾਨ ਵਿੱਚ 91,456 ਐਕਟਿਵ ਕੇਸ, 561 ਦਿਨਾਂ ਵਿੱਚ ਸਭ ਤੋਂ ਘੱਟ ਕੇਸ

ਐਕਟਿਵ ਕੇਸ ਕੁੱਲ ਕੇਸਾਂ ਦੇ 1% ਤੋਂ ਘੱਟ ਹਨ, ਵਰਤਮਾਨ ਵਿੱਚ 0.26%, ਮਾਰਚ 2020 ਦੇ ਬਾਅਦ ਤੋਂ ਸਭ ਤੋਂ ਘੱਟ

ਠੀਕ ਹੋਣ ਦੀ ਦਰ ਵਰਤਮਾਨ ਵਿੱਚ 98.37%, ਮਾਰਚ 2020 ਦੇ ਬਾਅਦ ਦੇ ਸਭ ਤੋਂ ਅਧਿਕ

ਪਿਛਲੇ 24 ਘੰਟਿਆਂ ਦੇ ਦੌਰਾਨ 7,973 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 3,41,30,768 ਮਰੀਜ਼ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 7,350 ਨਵੇਂ ਕੇਸ ਸਾਹਮਣੇ ਆਏ

ਰੋਜਾਨਾ ਪਾਜ਼ਿਟਿਵਿਟੀ ਦਰ 0.86% ਹੈ, ਪਿਛਲੇ 70 ਦਿਨਾਂ ਤੋਂ 2% ਤੋਂ ਘੱਟ

ਸਪਤਾਹਿਕ ਪਾਜ਼ਿਟਿਵਿਟੀ ਦਰ ਵਰਤਮਾਨ ਵਿੱਚ 0.69% ਹੈ; ਪਿਛਲੇ 29 ਦਿਨਾਂ ਤੋਂ 1% ਤੋਂ ਘੱਟ ਹੈ।

ਹੁਣ ਤੱਕ ਕੁੱਲ 65.66 ਕਰੋੜ ਟੈਸਟ ਕੀਤੇ ਗਏ ਹਨ।

****

ਐੱਮਵੀ


(Release ID: 1780873) Visitor Counter : 171