ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਉੱਤਰਾਖੰਡ ਵਿਧਾਨ ਸਭਾ ਦੇ ਸਾਬਕਾ ਸਪੀਕਰ ਸ਼੍ਰੀ ਹਰਬੰਸ ਕਪੂਰ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ

प्रविष्टि तिथि: 13 DEC 2021 11:34AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰਾਖੰਡ ਵਿਧਾਨ ਸਭਾ ਦੇ ਸਾਬਕਾ ਸਪੀਕਰ ਸ਼੍ਰੀ ਹਰਬੰਸ ਕਪੂਰ ਜੀ ਦੇ ਅਕਾਲ ਚਲਾਣੇ ’ਤੇ ਗਹਿਰਾ ਦੁਖ ਵਿਅਕਤ ਕੀਤਾ ਹੈ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਉੱਤਰਾਖੰਡ ਦੇ ਆਪਣੀ ਪਾਰਟੀ ਦੇ ਸੀਨੀਅਰ ਸਾਥੀ ਸ਼੍ਰੀ ਹਰਬੰਸ ਕਪੂਰ ਜੀ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਹ ਇੱਕ ਵੈਟਰਨ ਲੈਜਿਸਲੇਟਰ ਅਤੇ ਐਡਮਿਨਿਸਟ੍ਰੇਟਰ ਸਨ ਜਿਨ੍ਹਾਂ ਨੂੰ ਜਨਸੇਵਾ ਅਤੇ ਸਮਾਜਿਕ ਭਲਾਈ ਦੇ ਉਨ੍ਹਾਂ ਦੇ ਯੋਗਦਾਨ ਵਾਸਤੇ ਸਦਾ ਯਾਦ ਕੀਤਾ ਜਾਵੇਗਾ। ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਪ੍ਰਤੀ ਸੰਵੇਦਨਾਵਾਂ। ਓਮ ਸ਼ਾਤੀ।”

***

ਡੀਐੱਸ/ਐੱਸਐੱਚ


(रिलीज़ आईडी: 1780937) आगंतुक पटल : 193
इस विज्ञप्ति को इन भाषाओं में पढ़ें: English , Urdu , Marathi , हिन्दी , Bengali , Assamese , Manipuri , Gujarati , Odia , Tamil , Telugu , Kannada , Malayalam