ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਹਰਨਾਜ਼ ਸੰਧੂ ਨੂੰ ਮਿਸ ਯੂਨੀਵਰਸ ਦਾ ਖਿਤਾਬ ਜਿੱਤਣ 'ਤੇ ਵਧਾਈਆਂ ਦਿੱਤੀਆਂ
प्रविष्टि तिथि:
13 DEC 2021 8:24PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਰਨਾਜ਼ ਸੰਧੂ ਨੂੰ ਮਿਸ ਯੂਨੀਵਰਸ ਦਾ ਖਿਤਾਬ ਜਿੱਤਣ 'ਤੇ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਟਵੀਟ ਕਰਦੇ ਹੋਏ ਕਿਹਾ ਕਿ, ''ਹਰਨਾਜ਼ ਸੰਧੂ ਨੂੰ ਮਿਸ ਯੂਨੀਵਰਸ ਦਾ ਖਿਤਾਬ ਜਿੱਤਣ 'ਤੇ ਵਧਾਈਆਂ। ਉਨ੍ਹਾਂ ਨੂੰ ਅੱਗੇ ਭਵਿੱਖ ਦੇ ਪ੍ਰਯਤਨਾਂ ਦੇ ਲਈ ਸ਼ੁਭਕਾਮਨਾਵਾਂ।''
***
ਡੀਐੱਸ/ਐੱਸਐੱਚ
(रिलीज़ आईडी: 1781147)
आगंतुक पटल : 209
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam