ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਜੰਮੂ ਤੇ ਕਸ਼ਮੀਰ ਵਿੱਚ ਹੋਏ ਆਤੰਕੀ ਹਮਲੇ 'ਚ ਜਾਨੀ ਨੁਕਸਾਨ 'ਤੇ ਸੋਗ ਪ੍ਰਗਟਾਇਆ

Posted On: 13 DEC 2021 8:59PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਜੰਮੂ ਤੇ ਕਸ਼ਮੀਰ ਵਿੱਚ ਹੋਏ ਆਤੰਕੀ ਹਮਲੇ ਵਿੱਚ ਜਾਨੀ ਨੁਕਸਾਨ 'ਤੇ ਦੁਖ ਪ੍ਰਗਟਾਇਆ ਹੈ ਅਤੇ ਘਟਨਾ ਦੇ ਵੇਰਵੇ ਮੰਗੇ ਹਨ।

 

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;

 

"ਪ੍ਰਧਾਨ ਮੰਤਰੀ ਨਰੇਂਦਰ ਮੋਦੀ (@narendramodi) ਨੇ ਜੰਮੂ ਤੇ ਕਸ਼ਮੀਰ ਵਿੱਚ ਹੋਏ ਆਤੰਕੀ ਹਮਲੇ ਬਾਰੇ ਵੇਰਵੇ ਮੰਗੇ ਹਨ। ਉਨ੍ਹਾਂ ਨੇ ਹਮਲੇ ਵਿੱਚ ਸ਼ਹੀਦ ਹੋਏ ਸੁਰੱਖਿਆ ਕਰਮੀਆਂ ਦੇ ਪਰਿਵਾਰਾਂ ਪ੍ਰਤੀ ਵੀ ਹਮਦਰਦੀ ਪ੍ਰਗਟਾਈ ਹੈ।"

 

 

***

ਡੀਐੱਸ/ਐੱਸਐੱਚ


(Release ID: 1781148) ਵਿਜ਼ੀਟਰ ਕਾਊਂਟਰ : 142