ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਰਦਾਰ ਪਟੇਲ ਦੀ ਪੁਣਯ ਤਿਥੀ ‘ਤੇ ਉਨ੍ਹਾਂ ਨੂੰ ਯਾਦ ਕੀਤਾ
प्रविष्टि तिथि:
15 DEC 2021 11:21AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਰਦਾਰ ਪਟੇਲ ਦੀ ਪੁਣਯ ਤਿਥੀ (ਬਰਸੀ) ‘ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਸਰਦਾਰ ਪਟੇਲ ਨੂੰ ਉਨ੍ਹਾਂ ਦੀ ਪੁਣਯ ਤਿਥੀ ‘ਤੇ ਯਾਦ ਕਰਦੇ ਹੋਏ। ਉਨ੍ਹਾਂ ਦੀਆਂ ਅਦੁੱਤੀ ਸੇਵਾਵਾਂ, ਉਨ੍ਹਾਂ ਦੇ ਪ੍ਰਸ਼ਾਸਨਿਕ ਕੌਸ਼ਲ ਅਤੇ ਸਾਡੇ ਰਾਸ਼ਟਰ ਨੂੰ ਏਕਤਾ ਦੇ ਨਿਯਮ ਵਿੱਚ ਬੰਨ੍ਹਣ ਦੇ ਉਨ੍ਹਾਂ ਦੇ ਅਣਥੱਕ ਪ੍ਰਯਤਨਾਂ ਦੇ ਲਈ ਦੇਸ਼ ਹਮੇਸ਼ਾ ਉਨ੍ਹਾਂ ਦਾ ਕ੍ਰਿਤੱਗ ਰਹੇਗਾ।”
***
ਡੀਐੱਸ/ਐੱਸਐੱਚ
(रिलीज़ आईडी: 1781778)
आगंतुक पटल : 198
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam