ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ-19 ਅੱਪਡੇਟ

Posted On: 15 DEC 2021 9:28AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 134.61 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

ਭਾਰਤ ਵਿੱਚ ਵਰਤਮਾਨ ਵਿੱਚ  87,562  ਐਕਟਿਵ ਕੇਸ

ਐਕਟਿਵ ਕੇਸ ਕੁੱਲ ਕੇਸਾਂ ਦੇ 1% ਤੋਂ ਘੱਟ ਹਨ, ਵਰਤਮਾਨ ਵਿੱਚ 0.25%, ਮਾਰਚ 2020 ਦੇ ਬਾਅਦ ਤੋਂ ਸਭ ਤੋਂ ਘੱਟ।

ਠੀਕ ਹੋਣ ਦੀ ਦਰ ਵਰਤਮਾਨ ਵਿੱਚ 98.38%, ਮਾਰਚ 2020 ਦੇ ਬਾਅਦ ਤੋਂ ਸਭ ਤੋਂ ਅਧਿਕ

ਪਿਛਲੇ 24 ਘੰਟਿਆਂ ਦੇ ਦੌਰਾਨ 8,168 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 3,41,46,931 ਮਰੀਜ਼ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 6,984 ਨਵੇਂ ਕੇਸ ਸਾਹਮਣੇ  ਆਏ

ਰੋਜ਼ਾਨਾ ਪਾਜ਼ਿਟਿਵਿਟੀ ਦਰ 0.59% ਹੈ, ਪਿਛਲੇ 72 ਦਿਨਾਂ ਤੋਂ 2% ਤੋਂ ਘੱਟ

ਸਪਤਾਹਿਕ ਪਾਜ਼ਿਟਿਵਿਟੀ ਦਰ ਵਰਤਮਾਨ ਵਿੱਚ 0.67% ਹੈ; ਪਿਛਲੇ 31 ਦਿਨਾਂ ਤੋਂ 1% ਤੋਂ ਘੱਟ ਹੈ

ਹੁਣ ਤੱਕ ਕੁੱਲ 65.88 ਕਰੋੜ ਟੈਸਟ ਕੀਤੇ ਜਾ ਚੁੱਕੇ ਹਨ।

 

 

****

ਐੱਮਵੀ



(Release ID: 1781919) Visitor Counter : 159