ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਗਰੁੱਪ ਕੈਪਟਨ ਵਰੁਣ ਸਿੰਘ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟਾਇਆ
Posted On:
15 DEC 2021 3:14PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗਰੁੱਪ ਕੈਪਟਨ ਵਰੁਣ ਸਿੰਘ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਗਰੁੱਪ ਕੈਪਟਨ ਵਰੁਣ ਸਿੰਘ ਨੇ ਗੌਰਵ, ਸਾਹਸ ਅਤੇ ਅਤਿਅੰਤ ਦਕਸ਼ਤਾ ਦੇ ਨਾਲ ਦੇਸ਼ ਦੀ ਸੇਵਾ ਕੀਤੀ। ਮੈਂ ਉਨ੍ਹਾਂ ਦੇ ਅਕਾਲ ਚਲਾਣੇ ਤੋਂ ਬੇਹੱਦ ਦੁਖੀ ਹਾਂ। ਰਾਸ਼ਟਰ ਦੇ ਲਈ ਉਨ੍ਹਾਂ ਦੀ ਸ਼ਾਨਦਾਰ ਸੇਵਾ ਨੂੰ ਕਦੇ ਨਹੀਂ ਭੁਲਾਇਆ ਜਾ ਸਕੇਗਾ। ਉਨ੍ਹਾਂ ਦੇ ਪਰਿਵਾਰ ਅਤੇ ਦੋਸਤਾਂ ਦੇ ਪ੍ਰਤੀ ਸੰਵੇਦਨਾਵਾਂ। ਓਮ ਸ਼ਾਂਤੀ।"
***
ਡੀਐੱਸ/ਐੱਸਐੱਚ
(Release ID: 1782062)
ਵਿਜ਼ੀਟਰ ਕਾਊਂਟਰ : 153
Read this release in:
Tamil
,
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Telugu
,
Kannada
,
Malayalam