ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ‘ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ ਫੰਡ’ ਤੋਂ ਆਂਧਰ ਪ੍ਰਦੇਸ਼ ਬੱਸ ਦੁਰਘਟਨਾ ਦੇ ਮ੍ਰਿਤਕਾਂ ਦੇ ਲਈ ਮੁਆਵਜ਼ੇ ਦਾ ਐਲਾਨ ਕੀਤਾ
Posted On:
15 DEC 2021 9:12PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ ਫੰਡ ਤੋਂ ਆਂਧਰ ਪ੍ਰਦੇਸ਼ ਦੇ ਪੱਛਮ ਗੋਦਾਵਰੀ ਵਿੱਚ ਹੋਈ ਬੱਸ ਦੁਰਘਟਨਾ ਦੇ ਮ੍ਰਿਤਕਾਂ ਦੇ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ।
ਪ੍ਰਧਾਨ ਮੰਤਰੀ ਦਫਤਰ ਨੇ ਟਵੀਟ ਕੀਤਾ;
“ਪ੍ਰਧਾਨ ਮੰਤਰੀ @narendramodi ਨੇ ਆਂਧਰ ਪ੍ਰਦੇਸ਼ ਦੇ ਪੱਛਮ ਗੋਦਾਵਰੀ ਵਿੱਚ ਹੋਈ ਬੱਸ ਦੁਰਘਟਨਾ ਦੇ ਹਰੇਕ ਮ੍ਰਿਤਕ ਦੇ ਨੇੜਲੇ ਸਬੰਧੀ ਨੂੰ ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ ਫੰਡ ਤੋਂ ਦੋ ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।”
************
ਡੀਐੱਸ/ਐੱਸਐੱਚ
(Release ID: 1782188)
ਵਿਜ਼ੀਟਰ ਕਾਊਂਟਰ : 161
Read this release in:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam