ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਕੋਲਕਾਤਾ ਦੁਰਗਾ ਪੂਜਾ ਨੂੰ ਯੂਨੈਸਕੋ ਦੀ ਅਮੂਰਤ ਵਿਰਾਸਤ ਸੂਚੀ ਵਿੱਚ ਸ਼ਾਮਲ ਕੀਤੇ ਜਾਣ ’ਤੇ ਪ੍ਰਸੰਨਤਾ ਵਿਅਕਤ ਕੀਤੀ
Posted On:
15 DEC 2021 8:25PM by PIB Chandigarh
ਪ੍ਰਧਾਨ ਮਤੰਰੀ, ਸ਼੍ਰੀ ਨਰੇਂਦਰ ਮੋਦੀ ਯੂਨੈਸਕੋ ਦੀ ਅਮੂਰਤ ਵਿਰਾਸਤ ਸੂਚੀ ਵਿੱਚ ਕੋਲਕਾਤਾ ਦੀ ਦੁਰਗਾ ਪੂਜਾ ਨੂੰ ਸ਼ਾਮਲ ਕੀਤੇ ਜਾਣ ’ਤੇ ਪ੍ਰਸੰਨਤਾ ਵਿਅਕਤ ਕੀਤੀ ਹੈ।
ਯੂਨੈਸਕੋ ਦੇ ਇੱਕ ਟਵੀਟ ਦੇ ਜਵਾਬ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ;
‘ਹਰ ਭਾਰਤੀ ਦੇ ਲਈ ਬਹੁਤ ਮਾਣ ਤੇ ਖੁਸ਼ੀ ਦੀ ਗੱਲ ਹੈ!
ਦੁਰਗਾ ਪੂਜਾ ਸਾਡੀਆਂ ਬਿਹਤਰੀਨ ਪਰੰਪਰਾਵਾਂ ਅਤੇ ਲੋਕਾਚਾਰ ਨੂੰ ਪੇਸ਼ ਕਰਦੀ ਹੈ। ਅਤੇ, ਕੋਲਕਾਤਾ ਦੀ ਦੁਰਗਾ ਪੂਜਾ ਨੂੰ ਦੇਖਣਾ ਇੱਕ ਐਸਾ ਅਨੁਭਵ ਹੈ, ਜੋ ਹਰ ਕਿਸੇ ਦੇ ਪਾਸ ਹੋਣਾ ਚਾਹੀਦਾ ਹੈ।’
************
ਡੀਐੱਸ/ਐੱਸਐੱਚ
(Release ID: 1782190)
ਵਿਜ਼ੀਟਰ ਕਾਊਂਟਰ : 199
Read this release in:
Marathi
,
English
,
Urdu
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam