ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ-19 ਅੱਪਡੇਟ
Posted On:
16 DEC 2021 9:17AM by PIB Chandigarh
ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 135.25 ਕਰੋੜ ਕੋਵਿਡ ਟੀਕੇ ਲਗਾਏ ਜਾ ਚੁੱਕੇ ਹਨ।
ਭਾਰਤ ਵਿੱਚ ਵਰਤਮਾਨ ਵਿੱਚ 87,245 ਐਕਟਿਵ ਕੇਸ
ਐਕਟਿਵ ਕੇਸ ਕੁੱਲ ਕੇਸਾਂ ਦੇ 1% ਤੋਂ ਘੱਟ ਹੈ, ਵਰਤਮਾਨ ਵਿੱਚ 0.25%, ਮਾਰਚ 2020 ਦੇ ਬਾਅਦ ਤੋਂ ਸਭ ਤੋਂ ਘੱਟ
ਠੀਕ ਹੋਣ ਦੀ ਦਰ ਵਰਤਮਾਨ ਵਿੱਚ 98.38%, ਮਾਰਚ 2020 ਦੇ ਬਾਅਦ ਤੋਂ ਸਭ ਤੋਂ ਅਧਿਕ
ਪਿਛਲੇ 24 ਘੰਟਿਆਂ ਦੇ ਦੌਰਾਨ 7,948 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ 3,41,54,879 ਮਰੀਜ਼ ਠੀਕ ਹੋਏ।
ਬੀਤੇ 24 ਘੰਟਿਆਂ ਦੌਰਾਨ 7,974 ਨਵੇਂ ਕੇਸ ਸਾਹਮਣੇ ਆਏ
ਰੋਜ਼ਾਨਾ ਪਾਜ਼ਿਟਿਵਿਟੀ ਦਰ 0.57% ਹੈ, ਪਿਛਲੇ 73 ਦਿਨਾਂ ਤੋਂ 2% ਤੋਂ ਘੱਟ
ਸਪਤਾਹਿਕ ਪਾਜ਼ਿਟਿਵਿਟੀ ਦਰ ਵਰਤਮਾਨ ਵਿੱਚ 0,64% ਹੈ, ਪਿਛਲੇ 32 ਦਿਨਾਂ ਤੋਂ 1% ਤੋਂ ਘੱਟ ਹੈ
ਹੁਣ ਤੱਕ ਕੁੱਲ 66.02 ਕਰੋੜ ਟੈਸਟ ਕੀਤੇ ਜਾ ਚੁੱਕੇ ਹਨ।
************
ਐੱਮਵੀ
(Release ID: 1782192)
Visitor Counter : 160