ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ-19 ਅੱਪਡੇਟ

Posted On: 17 DEC 2021 9:16AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 135.99 ਕਰੋੜ ਕੋਵਿਡ ਰੋਧੀ ਟੀਕੇ ਲਗਾਈ ਜਾ ਚੁੱਕੇ ਹਨ

ਭਾਰਤ ਵਿੱਚ ਵਰਤਮਾਨ ਵਿੱਚ  86,415 ਐਕਟਿਵ ਕੇਸ

ਐਕਟਿਵ ਕੇਸ ਕੁੱਲ ਕੇਸਾਂ ਦੇ 1% ਤੋਂ ਘੱਟ ਹੈ, ਵਰਤਮਾਨ ਵਿੱਚ 0.25%,ਮਾਰਚ 2020 ਦੇ ਬਾਅਦ ਤੋਂ ਸਭ ਤੋਂ ਘੱਟ

ਠੀਕ ਹੋਣ ਦੀ ਦਰ ਵਰਤਮਾਨ ਵਿੱਚ 98.38%, ਮਾਰਚ 2020 ਦੇ ਬਾਅਦ ਤੋਂ ਸਭ ਤੋਂ ਅਧਿਕ

ਪਿਛਲੇ 24 ਘੰਟਿਆਂ ਦੇ ਦੌਰਾਨ 7,886 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 3,41,62,765 ਮਰੀਜ਼ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 7,447 ਨਵੇਂ ਕੇਸ ਸਾਹਮਣੇ ਆਏ

ਰੋਜ਼ਾਨਾ ਪਾਜ਼ਿਟਿਵਿਟੀ ਦਰ 0.59% ਹੈ, ਪਿਛਲੇ 74 ਦਿਨਾਂ ਤੋਂ 2% ਤੋਂ ਘੱਟ

ਸਪਾਤਹਿਕ ਪਾਜ਼ਿਟਿਵਿਟੀ ਦਰ ਵਰਤਮਾਨ ਵਿੱਚ 0.63%; ਪਿਛਲੇ 33 ਦਿਨਾਂ ਤੋਂ 1% ਤੋਂ ਘੱਟ ਹੈ

ਹੁਣ ਤੱਕ ਕੁੱਲ 66.15 ਕਰੋੜ ਟੈਸਟ ਕੀਤੇ ਚੁੱਕੇ ਹਨ

 

****

ਐੱਮਵੀ/ਏਐੱਲ



(Release ID: 1782656) Visitor Counter : 107