ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

Posted On: 18 DEC 2021 9:27AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 136.66 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

ਭਾਰਤ ਵਿੱਚ ਵਰਤਮਾਨ ਵਿੱਚ  84,565 ਐਕਟਿਵ ਕੇਸ 569 ਦਿਨਾਂ ਸਭ ਤੋਂ ਘੱਟ।

ਐਕਟਿਵ ਕੇਸ ਕੁੱਲ ਕੇਸਾਂ ਦੇ 1% ਤੋਂ ਘੱਟ ਹਨਵਰਤਮਾਨ ਵਿੱਚ 0.24%; ਮਾਰਚ 2020 ਦੇ ਬਾਅਦ ਤੋਂ ਸਭ ਤੋਂ ਘੱਟ।

ਠੀਕ ਹੋਣ ਦੀ ਦਰ ਵਰਤਮਾਨ ਵਿੱਚ 98.38%, ਮਾਰਚ 2020 ਦੇ ਬਾਅਦ ਤੋਂ ਸਭ ਤੋਂ ਅਧਿਕ।

ਪਿਛਲੇ 24 ਘੰਟਿਆਂ ਦੇ ਦੌਰਾਨ 8,706 ਰੋਗੀ ਠੀਕ ਹੋਏਦੇਸ਼ ਭਰ ਵਿੱਚ ਹੁਣ ਤੱਕ ਕੁੱਲ 3,41,71,471 ਮਰੀਜ਼ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 7,145 ਨਵੇਂ ਕੇਸ ਸਾਹਮਣੇ  ਆਏ।

ਰੋਜ਼ਾਨਾ ਪਾਜ਼ਿਟਿਵਿਟੀ ਦਰ 0.57% ਹੈਪਿਛਲੇ 75 ਦਿਨਾਂ ਤੋਂ 2% ਤੋਂ ਘੱਟ।

ਸਪਤਾਹਿਕ ਪਾਜ਼ਿਟਿਵਿਟੀ ਦਰ ਵਰਤਮਾਨ ਵਿੱਚ 0.62% ਹੈਪਿਛਲੇ 34 ਦਿਨਾਂ ਤੋਂ 1% ਤੋਂ ਘੱਟ ਹੈ

ਹੁਣ ਤੱਕ ਕੁੱਲ 66.28 ਕਰੋੜ ਟੈਸਟ ਕੀਤੇ ਜਾ ਚੁੱਕੇ ਹਨ।

 

 

 ********

ਐੱਮਵੀ/ਏਐੱਲ


(Release ID: 1783097) Visitor Counter : 185