ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ-19 ਅੱਪਡੇਟ
Posted On:
19 DEC 2021 9:22AM by PIB Chandigarh
ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 137.46 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।
ਭਾਰਤ ਵਿੱਚ ਵਰਤਮਾਨ ਵਿੱਚ 83,913 ਐਕਟਿਵ ਕੇਸ, 570 ਦਿਨਾਂ ਸਭ ਤੋਂ ਘੱਟ।
ਐਕਟਿਵ ਕੇਸ ਕੁੱਲ ਕੇਸਾਂ ਦੇ 1% ਤੋਂ ਘੱਟ ਹਨ, ਵਰਤਮਾਨ ਵਿੱਚ 0.24%; ਮਾਰਚ 2020 ਦੇ ਬਾਅਦ ਤੋਂ ਸਭ ਤੋਂ ਘੱਟ।
ਠੀਕ ਹੋਣ ਦੀ ਦਰ ਵਰਤਮਾਨ ਵਿੱਚ 98.38%, ਮਾਰਚ 2020 ਦੇ ਬਾਅਦ ਤੋਂ ਸਭ ਤੋਂ ਅਧਿਕ।
ਪਿਛਲੇ 24 ਘੰਟਿਆਂ ਦੇ ਦੌਰਾਨ 7469 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 3,41,78,940 ਮਰੀਜ਼ ਠੀਕ ਹੋਏ।
ਬੀਤੇ 24 ਘੰਟਿਆਂ ਦੇ ਦੌਰਾਨ 7081 ਨਵੇਂ ਕੇਸ ਸਾਹਮਣੇ ਆਏ।
ਰੋਜ਼ਾਨਾ ਪਾਜ਼ਿਟਿਵਿਟੀ ਦਰ 0.58% ਹੈ, ਪਿਛਲੇ 76 ਦਿਨਾਂ ਤੋਂ 2% ਤੋਂ ਘੱਟ।
ਸਪਤਾਹਿਕ ਪਾਜ਼ਿਟਿਵਿਟੀ ਦਰ ਵਰਤਮਾਨ ਵਿੱਚ 0.61% ਹੈ; ਪਿਛਲੇ 35 ਦਿਨਾਂ ਤੋਂ 1% ਤੋਂ ਘੱਟ ਹੈ।
ਹੁਣ ਤੱਕ ਕੁੱਲ 66.41 ਕਰੋੜ ਟੈਸਟ ਕੀਤੇ ਜਾ ਚੁੱਕੇ ਹਨ।
****
ਐੱਮਵੀ/ਏਐੱਲ
(Release ID: 1783293)
Visitor Counter : 124