ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਵਰਲਡ ਚੈਂਪੀਅਨਸ਼ਿਪ 2021 ਵਿੱਚ ਬੈਡਮਿੰਟਨ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਕਿਦਾਂਬੀ ਸ੍ਰੀਕਾਂਤ ਨੂੰ ਵਧਾਈਆਂ ਦਿੱਤੀਆਂ

प्रविष्टि तिथि: 20 DEC 2021 12:59PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਰਲਡ ਚੈਂਪੀਅਨਸ਼ਿਪ 2021 ਵਿੱਚ ਬੈਡਮਿੰਟਨ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਕਿਦਾਂਬੀ ਸ੍ਰੀਕਾਂਤ ਨੂੰ ਵਧਾਈਆਂ ਦਿੱਤੀਆਂ ਹਨ।

 

ਇੱਕ ਟਵੀਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ;

ਇਤਿਹਾਸਿਕ ਸਿਲਵਰ ਮੈਡਲ ਜਿੱਤਣ ‘ਤੇ ਕਿਦਾਂਬੀ ਸ੍ਰੀਕਾਂਤ (@srikidambi) ਨੂੰ ਵਧਾਈਆਂ। ਇਹ ਜਿੱਤ ਕਈ ਖਿਡਾਰੀਆਂ ਨੂੰ ਉਤਸ਼ਾਹਿਤ ਕਰੇਗੀ ਅਤੇ ਬੈਡਮਿੰਟਨ ਵਿੱਚ ਖਿਡਾਰੀਆਂ ਦੀ ਰੁਚੀ ਹੋਰ ਵਧੇਗੀ।

***

ਡੀਐੱਸ/ਐੱਸਐੱਚ


(रिलीज़ आईडी: 1783540) आगंतुक पटल : 161
इस विज्ञप्ति को इन भाषाओं में पढ़ें: Telugu , Assamese , English , Urdu , Marathi , हिन्दी , Manipuri , Bengali , Gujarati , Odia , Tamil , Kannada , Malayalam