ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

Posted On: 23 DEC 2021 9:23AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 139.70 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ

ਭਾਰਤ ਵਿੱਚ ਵਰਤਮਾਨ ਵਿੱਚ 78,291 ਐਕਟਿਵ ਕੇਸ

ਐਕਟਿਵ ਕੇਸ ਕੁੱਲ ਕੇਸਾਂ ਦੇ 1% ਤੋਂ ਘੱਟ ਹਨ, ਵਰਤਮਾਨ ਵਿੱਚ 0.23%, ਮਾਰਚ 2020 ਦੇ ਬਾਅਦ ਤੋਂ ਸਭ ਤੋਂ ਘੱਟ

ਠੀਕ ਹੋਣ ਦੀ ਦਰ ਵਰਤਮਾਨ ਵਿੱਚ 98.40%, ਮਾਰਚ 2020 ਦੇ ਬਾਅਦ ਤੋਂ ਸਭ ਤੋਂ ਅਧਿਕ

ਪਿਛਲੇ 24 ਘੰਟਿਆਂ ਦੇ ਦੌਰਾਨ 6,906 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 3,42,08,926 ਮਰੀਜ਼ ਠੀਕ ਹੋਏ

ਬੀਤੇ 24 ਘੰਟਿਆਂ ਦੇ ਦੌਰਾਨ 7,495 ਨਵੇਂ ਕੇਸ ਸਾਹਮਣੇ ਆਏ

ਰੋਜ਼ਾਨਾ ਪਾਜ਼ਿਟਿਵਿਟੀ ਦਰ 0.62%ਹੈ, ਪਿਛਲੇ 80 ਦਿਨਾਂ ਤੋਂ 2% ਤੋਂ ਘੱਟ

ਸਪਤਾਹਿਕ ਪਾਜ਼ਿਟਿਵਿਟੀ ਦਰ ਵਰਤਮਾਨ ਵਿੱਚ 0.59% ਹੈ; ਪਿਛਲੇ 39 ਦਿਨਾਂ ਤੋਂ 1% ਤੋਂ ਘੱਟ ਹੈ

ਹੁਣ ਤੱਕ ਕੁੱਲ 66.86 ਕਰੋੜ ਟੈਸਟ ਕੀਤੇ ਜਾ ਚੁੱਕੇ ਹਨ

ਰਾਜਾਂ ਵਿੱਚ ਓਮੀਕ੍ਰੋਨ ਵੈਰੀਐਂਟ ਦੀ ਸਥਿਤੀ

ਲੜੀ ਨੰ.

ਰਾਜ

ਓਮੀਕ੍ਰੋਨ ਕੇਸਾਂ ਦੀ ਸੰਖਿਆ

ਡਿਸਚਾਰਜਡ/ਰਿਕਵਰਡ/ਮਾਇਗ੍ਰੇਟਡ

1

ਮਹਾਰਾਸ਼ਟਰ

65

35

2

ਦਿੱਲੀ

64

23

3

ਤੇਲੰਗਾਨਾ

24

0

4

ਰਾਜਸਥਾਨ

21

19

5

ਕਰਨਾਟਕ

19

15

6

ਕੇਰਲ

15

0

7

ਗੁਜਰਾਤ

14

4

8

ਜੰਮੂ ਅਤੇ ਕਸ਼ਮੀਰ

3

3

9

ਆਂਧਰ ਪ੍ਰਦੇਸ਼

2

1

10

ਓਡੀਸ਼ਾ

2

0

11

ਉੱਤਰ ਪ੍ਰਦੇਸ਼

2

2

12

ਚੰਡੀਗੜ੍ਹ

1

0

13

ਲੱਦਾਖ

1

1

14

ਤਮਿਲ ਨਾਡੂ

1

0

15

ਉੱਤਰਾਖੰਡ

1

0

16

ਪੱਛਮ ਬੰਗਾਲ

1

1

 

ਕੁੱਲ

236

104

 

****

ਐੱਮਵੀ


(Release ID: 1784568) Visitor Counter : 173