ਅੰਕੜੇ ਅਤੇ ਪ੍ਰੋਗਰਾਮ ਲਾਗੂ ਮੰਤਰਾਲਾ
azadi ka amrit mahotsav

ਭਾਰਤ ਵਿੱਚ ਪੇਰੋਲ ਰਿਪੋਰਟਿੰਗ - ਇੱਕ ਰਸਮੀ ਰੋਜ਼ਗਾਰ ਪਰਿਪੇਖ

प्रविष्टि तिथि: 24 DEC 2021 11:20AM by PIB Chandigarh

ਰਾਸ਼ਟਰੀ ਅੰਕੜਾ ਦਫ਼ਤਰ (ਐੱਨਐੱਸਓ)ਅੰਕੜਾ ਅਤੇ ਪ੍ਰੋਗਰਾਮ ਲਾਗੂਕਰਨ ਮੰਤਰਾਲੇ ਨੇ ਦੇਸ਼ ਦੇ ਰੋਜ਼ਗਾਰ

ਦ੍ਰਿਸ਼ਟੀਕੋਣ ’ਤੇ ਪ੍ਰੈੱਸ ਨੋਟ ਜਾਰੀ ਕੀਤਾ ਹੈਜਿਸ ਵਿੱਚ ਸਤੰਬਰ2017 ਤੋਂ ਅਕਤੂਬਰ2021 ਦੀ ਮਿਆਦ ਬਾਰੇ

ਦੱਸਿਆ ਗਿਆ ਹੈ। ਇਸ ਵਿੱਚ ਚੁਣੀਆਂ ਗਈਆਂ ਸਰਕਾਰੀ ਏਜੰਸੀਆਂ ਕੋਲ ਉਪਲਬਧ ਪ੍ਰਸ਼ਾਸਨਿਕ ਰਿਕਾਰਡ ਦੇ

ਅਧਾਰ ’ਤੇ ਪ੍ਰਗਤੀ ਦਾ ਮੁੱਲਾਂਕਣ ਕੀਤਾ ਗਿਆ ਹੈ। 

ਵਧੇਰੇ ਵੇਰਵਿਆਂ ਲਈ ਇੱਕ ਨੋਟ ਨੱਥੀ ਕੀਤਾ ਗਿਆ ਹੈ

 

****

ਡੀਐੱਸ/ਵੀਜੇ


(रिलीज़ आईडी: 1784972) आगंतुक पटल : 173
इस विज्ञप्ति को इन भाषाओं में पढ़ें: English , Urdu , हिन्दी , Marathi , Tamil , Telugu , Malayalam