ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਪੰਡਿਤ ਮਦਨ ਮੋਹਨ ਮਾਲਵੀਯ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ

Posted On: 25 DEC 2021 9:39AM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਪੰਡਿਤ ਮਦਨ ਮੋਹਨ ਮਾਲਵੀਯ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

"ਮਹਾਨ ਸੁਤੰਤਰਤਾ ਸੈਨਾਨੀਸਿੱਖਿਆ ਸ਼ਾਸਤਰੀ ਅਤੇ ਸਮਾਜ ਸੁਧਾਰਕ ਮਹਾਮਨਾ ਪੰਡਿਤ ਮਦਨ ਮੋਹਨ ਮਾਲਵੀਯ ਜੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਕੋਟਿ-ਕੋਟਿ ਨਮਨ।"

 

 

***

ਡੀਐੱਸ/ਐੱਸਐੱਚ



(Release ID: 1785120) Visitor Counter : 119