ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਕ੍ਰਿਸਮਸ 'ਤੇ ਵਧਾਈਆਂ ਦਿੱਤੀਆਂ
प्रविष्टि तिथि:
25 DEC 2021 9:34AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕ੍ਰਿਸਮਸ ਦੇ ਅਵਸਰ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਸਭ ਨੂੰ ਕ੍ਰਿਸਮਸ ਦੀਆਂ ਵਧਾਈਆਂ! ਅਸੀਂ ਈਸਾ ਮਸੀਹ ਦੇ ਜੀਵਨ ਅਤੇ ਉਨ੍ਹਾਂ ਦੇ ਮਹਾਨ ਉਪਦੇਸ਼ਾਂ ਨੂੰ ਯਾਦ ਕਰਦੇ ਹਾਂ, ਜਿਸ ਵਿੱਚ ਸੇਵਾਭਾਵ, ਦਇਆ ਅਤੇ ਨਿਮਰਤਾ ਨੂੰ ਸਭ ਤੋਂ ਅਧਿਕ ਮਹੱਤਵ ਦਿੱਤਾ ਗਿਆ ਹੈ। ਸਭ ਤੰਦਰੁਸਤ ਅਤੇ ਸਮ੍ਰਿੱਧ ਹੋਣ। ਹਰ ਤਰਫ਼ ਸ਼ਾਂਤੀ ਹੋਵੇ।"
***
ਡੀਐੱਸ/ਐੱਸਐੱਚ
(रिलीज़ आईडी: 1785122)
आगंतुक पटल : 221
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam