ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਦੇਸ਼ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਦਾ ਕੁੱਲ ਅੰਕੜਾ 141.37 ਕਰੋੜ ਦੇ ਪਾਰ ਪਹੁੰਚਿਆ


ਪਿਛਲੇ 24 ਘੰਟਿਆਂ ਦੇ ਦੌਰਾਨ 32 ਲੱਖ ਤੋਂ ਅਧਿਕ ਕੋਵਿਡ ਟੀਕੇ ਲਗਾਏ ਗਏ

ਮੌਜੂਦਾ ਰਿਕਵਰੀ ਦਰ 98.40% ਹੈ; ਜੋ ਮਾਰਚ 2020 ਦੇ ਬਾਅਦ ਸਭ ਤੋਂ ਅਧਿਕ ਹੈ

ਪਿਛਲੇ 24 ਘੰਟਿਆਂ ਦੇ ਦੌਰਾਨ 6,987 ਨਵੇਂ ਕੇਸ ਸਾਹਮਣੇ ਆਏ

ਦੇਸ਼ ਵਿੱਚ ਐਕਟਿਵ ਕੇਸਾਂ ਦੀ ਕੁੱਲ ਸੰਖਿਆ ਵਰਤਮਾਨ ਵਿੱਚ 76,766 ਹੈ

ਸਪਤਾਹਿਕ ਪਾਜ਼ਿਟਿਵਿਟੀ ਦਰ (0.62%) ਪਿਛਲੇ 42 ਦਿਨਾਂ ਤੋਂ 1% ਤੋਂ ਨੀਚੇ ਬਣੀ ਹੋਈ ਹੈ

Posted On: 26 DEC 2021 10:04AM by PIB Chandigarh

ਪਿਛਲੇ 24 ਘੰਟਿਆਂ ਦੇ ਦੌਰਾਨ 32,90,766 ਕੋਵਿਡ ਰੋਧੀ ਟੀਕੇ ਲਗਾਉਣ ਦੇ ਨਾਲ ਹੀ ਦੇਸ਼ ਦੀ ਕੋਵਿਡ-19 ਟੀਕਾਕਰਣ ਕਵਰੇਜ ਵਧ ਕੇ 141.37 ਕਰੋੜ (1,41,37,72,425) ਤੋਂ ਅਧਿਕ ਹੋ ਗਈ। ਇਹ ਉਪਲਬਧੀ 1,50,19,426 ਸੈਸ਼ਨਾਂ ਦੇ ਜ਼ਰੀਏ ਪ੍ਰਾਪਤ ਕੀਤੀ ਗਈ ਹੈ।

ਅੱਜ ਸਵੇਰੇ 7 ਵਜੇ ਤੱਕ ਪ੍ਰਾਪਤ ਆਰਜੀ ਰਿਪੋਰਟ ਦੇ ਅਨੁਸਾਰ ਸੰਚਿਤ ਅੰਕੜਿਆਂ ਦਾ ਪੂਰਾ ਬਿਓਰਾ ਇਸ ਪ੍ਰਕਾਰ ਹੈ:

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

1,03,86,889

ਦੂਸਰੀ ਖੁਰਾਕ

96,78,711

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,83,84,805

ਦੂਸਰੀ ਖੁਰਾਕ

1,68,32,147

 

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

49,31,81,327

ਦੂਸਰੀ ਖੁਰਾਕ

31,37,54,574

 

45 ਤੋਂ 59 ਸਾਲ ਉਮਰ ਵਰਗ 

ਪਹਿਲੀ ਖੁਰਾਕ

19,30,37,920

ਦੂਸਰੀ ਖੁਰਾਕ

14,54,97,411

 60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

12,05,58,233

ਦੂਸਰੀ ਖੁਰਾਕ

9,24,60,408

ਕੁੱਲ

1,41,37,72,425

 

ਪਿਛਲੇ 24 ਘੰਟਿਆਂ ਵਿੱਟ 7,091 ਮਰੀਜ਼ਾ ਦੇ ਠੀਕ ਹੋਣ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਸੰਖਿਆ ਵਿੱਚ ਵਾਧਾ ਹੋਇਆ ਹੈ (ਮਹਾਮਾਰੀ ਦੇ ਸ਼ੁਰ ਹੋਣ ਤੋਂ ਲੈ ਕੇ ਹੁਣ ਤੱਕ), ਜੋ ਇਸ ਸਮੇਂ 3,42,30,354 ਹੈ।

ਇਸ ਦੇ ਨਤੀਜੇ ਵਜੋਂ, ਭਾਰਤ ਵਿੱਚ ਰਿਕਵਰੀ ਦਰ 98.40%,ਹੋ ਗਈ ਹੈ, ਜੋ ਮਾਰਚ 2020 ਦੇ ਬਾਅਦ ਸਭ ਤੋਂ ਅਧਿਕ ਹੈ।

 

https://static.pib.gov.in/WriteReadData/userfiles/image/image002MV2K.jpg

ਪਿਛਲੇ 59 ਦਿਨਾਂ ਤੋਂ ਲਗਾਤਾਰ 15 ਹਜ਼ਾਰ ਤੋਂ ਘੱਟ ਰੋਜ਼ਾਨਾ ਕੇਸਾਂ ਦਾ ਪਤਾ ਚਲਿਆ ਹੈ। ਇਹ ਕੇਂਦਰ ਅਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸੰਯੁਕਤ ਅਤੇ ਲਗਾਤਾਰ ਪ੍ਰਯਤਨਾਂ ਦਾ ਨਤੀਜਾ ਹੈ।

ਪਿਛਲੇ 24 ਘੰਟਿਆਂ ਦੇ ਦੌਰਾਨ 6,987 ਨਵੇਂ ਕੇਸ ਸਾਹਮਣੇ ਆਏ।

 

https://static.pib.gov.in/WriteReadData/userfiles/image/image003UTV2.jpg

ਦੇਸ਼ ਵਿੱਚ ਐਕਟਿਵ ਕੇਸਾਂ ਦੀ ਮੌਜੂਦਾ ਸੰਖਿਆ 76,766 ਹੈ। ਐਕਟਿਵ ਕੇਸ ਦੇਸ਼ ਦੇ ਕੁੱਲ ਪਾਜ਼ਿਟਿਵ ਕੇਸਾਂ ਦੇ ਕੇਵਲ 0.22% ਹਨ, ਜੋ ਮਾਰਚ 2020 ਦੇ ਬਾਅਦ ਸਭ ਤੋਂ ਘਟ ਹਨ।

 

https://static.pib.gov.in/WriteReadData/userfiles/image/image004CV5W.jpg

ਦੇਸ਼ ਵਿੱਚ ਕੋਵਿਡ ਟੈਸਟ ਸਮਰੱਥਾ ਨੂੰ ਲਗਾਤਾਰ ਵਧਾਇਆ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੇ ਦੌਰਾਨ ਕੁੱਲ 9,45,455 ਟੈਸਟ ਕੀਤੇ ਗਏ। ਦੇਸ਼ ਵਿੱਚ ਹੁਣ ਤੱਕ 67.19 ਕਰੋੜ ਤੋਂ ਅਧਿਕ (67,19,97,082) ਸੈਂਪਲਾਂ ਦਾ ਟੈਸਟ ਕੀਤਾ ਗਿਆ ਹੈ।

ਦੇਸ਼ ਵਿੱਚ ਟੈਸਟ ਸਮਰੱਥਾ ਵਧਾਈ ਗਈ ਹੈ ਅਤੇ ਸਪਤਾਹਿਕ ਪਾਜ਼ਿਟਿਵਿਟੀ ਦਰ ਹੁਣ 0.62% ਹੈ, ਜੋ ਪਿਛਲੇ 42 ਦਿਨਾਂ ਤੋਂ 1% ਤੋਂ ਘੱਟ ਬਣੀ ਹੋਈ ਹੈ। ਰੋਜ਼ਾਨਾ ਐਕਟਿਵ ਦਰ 0.74% ਹੈ, ਜੋ ਪਿਛਲੇ 83 ਦਿਨਾਂ ਤੋਂ 2% ਤੋਂ ਘੱਟ ਅਤੇ 118 ਦਿਨਾਂ ਤੋਂ ਲਗਾਤਾਰ 3% ਤੋਂ ਘੱਟ ਬਣੀ ਹੋਈ ਹੈ।

 

https://static.pib.gov.in/WriteReadData/userfiles/image/image005TU9K.jpg

 

****


ਐੱਮਵੀ/ਏਐੱਲ


(Release ID: 1785337) Visitor Counter : 188