ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਆਰਕਬਿਸ਼ਪ ਐਮਰੀਟਸ ਡੇਸਮੰਡ ਟੂਟੂ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟਾਇਆ
प्रविष्टि तिथि:
26 DEC 2021 2:42PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਰਕਬਿਸ਼ਪ ਐਮਰੀਟਸ ਡੇਸਮੰਡ ਟੂਟੂ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਆਰਕਬਿਸ਼ਪ ਐਮਰੀਟਸ ਡੇਸਮੰਡ ਟੂਟੂ ਵਿਸ਼ਵ ਪੱਧਰ 'ਤੇ ਅਣਗਿਣਤ ਲੋਕਾਂ ਦੇ ਲਈ ਇੱਕ ਮਾਰਗਦਰਸ਼ਕ ਪ੍ਰਕਾਸ਼ ਸਨ। ਮਨੁੱਖੀ ਸਨਮਾਨ ਅਤੇ ਸਮਾਨਤਾ 'ਤੇ ਉਨ੍ਹਾਂ ਦੇ ਜ਼ੋਰ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ। ਮੈਂ ਉਨ੍ਹਾਂ ਦੇ ਅਕਾਲ ਚਲਾਣੇ ਤੋਂ ਬਹੁਤ ਦੁਖੀ ਹਾਂ ਅਤੇ ਉਨ੍ਹਾਂ ਦੇ ਸਾਰੇ ਪ੍ਰਸ਼ੰਸਕਾਂ ਦੇ ਪ੍ਰਤੀ ਆਪਣੀ ਹਾਰਦਿਕ ਸੰਵੇਦਨਾਵਾਂ ਪ੍ਰਗਟ ਕਰਦਾ ਹਾਂ। ਈਸ਼ਵਰ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਪ੍ਰਦਾਨ ਕਰੇ।"
***
ਡੀਐੱਸ/ਐੱਸਐੱਚ
(रिलीज़ आईडी: 1785428)
आगंतुक पटल : 192
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam