ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਦੇਸ਼ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਦਾ ਕੁੱਲ ਅੰਕੜਾ 141.70 ਕਰੋੜ ਦੇ ਪਾਰ ਪਹੁੰਚਿਆ


ਪਿਛਲੇ 24 ਘੰਟਿਆਂ ਦੇ ਦੌਰਾਨ 29 ਲੱਖ ਤੋਂ ਅਧਿਕ ਕੋਵਿਡ ਟੀਕੇ ਲਗਾਏ ਗਏ

ਮੌਜੂਦਾ ਰਿਕਵਰੀ ਦਰ 98.40% ਹੈ; ਜੋ ਮਾਰਚ 2020 ਦੇ ਬਾਅਦ ਸਭ ਤੋਂ ਅਧਿਕ ਹੈ

ਪਿਛਲੇ 24 ਘੰਟਿਆਂ ਦੇ ਦੌਰਾਨ 6,531 ਨਵੇਂ ਕੇਸ ਸਾਹਮਣੇ ਆਏ

ਦੇਸ਼ ਵਿੱਚ ਐਕਟਿਵ ਕੇਸਾਂ ਦੀ ਕੁੱਲ ਸੰਖਿਆ ਵਰਤਮਾਨ ਵਿੱਚ 75,841ਹੈ

ਸਪਤਾਹਿਕ ਪਾਜ਼ਿਟਿਵਿਟੀ ਦਰ (0.63%) ਪਿਛਲੇ 43 ਦਿਨਾਂ ਤੋਂ 1% ਤੋਂ ਨੀਚੇ ਬਣੀ ਹੋਈ ਹੈ

प्रविष्टि तिथि: 27 DEC 2021 9:58AM by PIB Chandigarh

ਪਿਛਲੇ 24 ਘੰਟਿਆਂ ਦੇ ਦੌਰਾਨ 29,93,283 ਕੋਵਿਡ ਰੋਧੀ ਟੀਕੇ ਲਗਾਉਣ ਦੇ ਨਾਲ ਹੀ ਦੇਸ਼ ਦੀ ਕੋਵਿਡ-19 ਟੀਕਾਕਰਣ ਕਵਰੇਜ ਵਧ ਕੇ 141.70 ਕਰੋੜ (1,41,70,25,654) ਤੋਂ ਅਧਿਕ ਹੋ ਗਈ। ਇਹ ਉਪਲਬਧੀ 1,50,57,142 ਸੈਸ਼ਨਾਂ ਦੇ ਜ਼ਰੀਏ ਪ੍ਰਾਪਤ ਕੀਤੀ ਗਈ ਹੈ।

ਅੱਜ ਸਵੇਰੇ 7 ਵਜੇ ਤੱਕ ਪ੍ਰਾਪਤ ਆਰਜੀ ਰਿਪੋਰਟ ਦੇ ਅਨੁਸਾਰ ਸੰਚਿਤ ਅੰਕੜਿਆਂ ਦਾ ਪੂਰਾ ਬਿਓਰਾ ਇਸ ਪ੍ਰਕਾਰ ਹੈ:

 

ਹੈਲਥ ਕੇਅਰ ਵਰਕਰ


ਪਹਿਲੀ ਖੁਰਾਕ

1,03,86,924

ਦੂਸਰੀ ਖੁਰਾਕ

96,81,544

ਫ੍ਰੰਟਲਾਈਨ ਵਰਕਰ


ਪਹਿਲੀ ਖੁਰਾਕ

1,83,84,851

ਦੂਸਰੀ ਖੁਰਾਕ

1,68,36,793

 

18 ਤੋਂ 44 ਸਾਲ ਉਮਰ ਵਰਗ


ਪਹਿਲੀ ਖੁਰਾਕ

49,38,39,924

ਦੂਸਰੀ ਖੁਰਾਕ

31,53,00,398

 

45 ਤੋਂ 59 ਸਾਲ ਉਮਰ ਵਰਗ


ਪਹਿਲੀ ਖੁਰਾਕ

19,32,20,452

ਦੂਸਰੀ ਖੁਰਾਕ

14,59,77,986

 

60 ਸਾਲ ਤੋਂ ਵੱਧ ਉਮਰ ਵਰਗ


ਪਹਿਲੀ ਖੁਰਾਕ

12,06,64,399

ਦੂਸਰੀ ਖੁਰਾਕ

9,27,32,383

ਕੁੱਲ

1,41,70,25,654

 

ਪਿਛਲੇ 24 ਘੰਟਿਆਂ ਵਿੱਟ 7,141 ਮਰੀਜ਼ਾ ਦੇ ਠੀਕ ਹੋਣ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਸੰਖਿਆ ਵਿੱਚ ਵਾਧਾ ਹੋਇਆ ਹੈ (ਮਹਾਮਾਰੀ ਦੇ ਸ਼ੁਰ ਹੋਣ ਤੋਂ ਲੈ ਕੇ ਹੁਣ ਤੱਕ), ਜੋ ਇਸ ਸਮੇਂ 3,42,37,495 ਹੈ।

ਇਸ ਦੇ ਨਤੀਜੇ ਵਜੋਂ, ਭਾਰਤ ਵਿੱਚ ਰਿਕਵਰੀ ਦਰ 98.40%,ਹੋ ਗਈ ਹੈ, ਜੋ ਮਾਰਚ 2020 ਦੇ ਬਾਅਦ ਸਭ ਤੋਂ ਅਧਿਕ ਹੈ।

ਪਿਛਲੇ 60 ਦਿਨਾਂ ਤੋਂ ਲਗਾਤਾਰ 15 ਹਜ਼ਾਰ ਤੋਂ ਘੱਟ ਰੋਜ਼ਾਨਾ ਕੇਸਾਂ ਦਾ ਪਤਾ ਚਲਿਆ ਹੈ। ਇਹ ਕੇਂਦਰ ਅਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸੰਯੁਕਤ ਅਤੇ ਲਗਾਤਾਰ ਪ੍ਰਯਤਨਾਂ ਦਾ ਨਤੀਜਾ ਹੈ।

ਪਿਛਲੇ 24 ਘੰਟਿਆਂ ਦੇ ਦੌਰਾਨ 6,531 ਨਵੇਂ ਕੇਸ ਸਾਹਮਣੇ ਆਏ।

ਦੇਸ਼ ਵਿੱਚ ਐਕਟਿਵ ਕੇਸਾਂ ਦੀ ਮੌਜੂਦਾ ਸੰਖਿਆ 75,841 ਹੈ। ਐਕਟਿਵ ਕੇਸ ਦੇਸ਼ ਦੇ ਕੁੱਲ ਪਾਜ਼ਿਟਿਵ ਕੇਸਾਂ ਦੇ ਕੇਵਲ 0.22% ਹਨ, ਜੋ ਮਾਰਚ 2020 ਦੇ ਬਾਅਦ ਸਭ ਤੋਂ ਘਟ ਹਨ।

ਦੇਸ਼ ਵਿੱਚ ਕੋਵਿਡ ਟੈਸਟ ਸਮਰੱਥਾ ਨੂੰ ਲਗਾਤਾਰ ਵਧਾਇਆ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੇ ਦੌਰਾਨ ਕੁੱਲ 7,52,935 ਟੈਸਟ ਕੀਤੇ ਗਏ। ਦੇਸ਼ ਵਿੱਚ ਹੁਣ ਤੱਕ 67.29 ਕਰੋੜ ਤੋਂ ਅਧਿਕ (67,29,36,621) ਸੈਂਪਲਾਂ ਦਾ ਟੈਸਟ ਕੀਤਾ ਗਿਆ ਹੈ।

ਦੇਸ਼ ਵਿੱਚ ਟੈਸਟ ਸਮਰੱਥਾ ਵਧਾਈ ਗਈ ਹੈ ਅਤੇ ਸਪਤਾਹਿਕ ਪਾਜ਼ਿਟਿਵਿਟੀ ਦਰ ਹੁਣ 0.63% ਹੈ, ਜੋ ਪਿਛਲੇ 43 ਦਿਨਾਂ ਤੋਂ 1% ਤੋਂ ਘੱਟ ਬਣੀ ਹੋਈ ਹੈ। ਰੋਜ਼ਾਨਾ ਐਕਟਿਵ ਦਰ 0.87% ਹੈ, ਜੋ ਪਿਛਲੇ 84 ਦਿਨਾਂ ਤੋਂ 2% ਤੋਂ ਘੱਟ ਅਤੇ 119 ਦਿਨਾਂ ਤੋਂ ਲਗਾਤਾਰ 3% ਤੋਂ ਘੱਟ ਬਣੀ ਹੋਈ ਹੈ।

****

ਐੱਮਵੀ/ਏਐੱਲ


(रिलीज़ आईडी: 1785517) आगंतुक पटल : 219
इस विज्ञप्ति को इन भाषाओं में पढ़ें: Telugu , English , Urdu , Marathi , हिन्दी , Manipuri , Bengali , Gujarati , Tamil , Malayalam