ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

प्रविष्टि तिथि: 27 DEC 2021 9:26AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 141.70 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

ਭਾਰਤ ਵਿੱਚ ਵਰਤਮਾਨ ਵਿੱਚ 75,841 ਐਕਟਿਵ ਕੇਸ।

ਐਕਟਿਵ ਕੇਸ ਕੁੱਲ ਕੇਸਾਂ ਦੇ 1% ਤੋਂ ਘੱਟ ਹਨ, ਵਰਤਮਾਨ ਵਿੱਚ 0.22 %, ਮਾਰਚ 2020 ਦੇ ਬਾਅਦ ਤੋਂ ਸਭ ਤੋਂ ਘੱਟ।

ਠੀਕ ਹੋਣ ਦੀ ਦਰ ਵਰਤਮਾਨ ਵਿੱਚ 98.40%, ਮਾਰਚ 2020 ਦੇ ਬਾਅਦ ਤੋਂ ਸਭ ਤੋਂ ਅਧਿਕ।

ਪਿਛਲੇ 24 ਘੰਟਿਆਂ ਦੇ ਦੌਰਾਨ 7,141 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 3,42,37,495 ਮਰੀਜ਼ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 6,531 ਨਵੇਂ ਕੇਸ ਸਾਹਮਣੇ ਆਏ।

ਰੋਜ਼ਾਨਾ ਪਾਜ਼ਿਟਿਵਿਟੀ ਦਰ 0.87 %ਹੈ, ਪਿਛਲੇ 84 ਦਿਨਾਂ ਤੋਂ 2% ਤੋਂ ਘੱਟ।

ਸਪਤਾਹਿਕ ਪਾਜ਼ਿਟਿਵਿਟੀ ਦਰ ਵਰਤਮਾਨ ਵਿੱਚ 0.63% ਹੈ; ਪਿਛਲੇ 43 ਦਿਨਾਂ ਤੋਂ 1% ਤੋਂ ਘੱਟ ਹੈ

ਹੁਣ ਤੱਕ ਕੁੱਲ 67.39 ਕਰੋੜ ਟੈਸਟ ਕੀਤੇ ਜਾ ਚੁੱਕੇ ਹਨ। 

ਰਾਜਾਂ ਵਿੱਚ ਓਮੀਕ੍ਰੋਨ ਵੈਰੀਐਂਟ ਦੀ ਸਥਿਤੀ

ਲੜੀ

ਰਾਜ

ਓਮੀਕ੍ਰੋਨ ਕੇਸਾਂ ਦੀ ਸੰਖਿਆ

ਡਿਸਚਾਰਜਡ/ਰਿਕਵਰਡ/ਮਾਇਗ੍ਰੇਟਡ

1

ਦਿੱਲੀ

142

23

2

ਮਹਾਰਾਸ਼ਟਰ

141

42

3

ਕੇਰਲ

57

1

4

ਗੁਜਰਾਤ

49

10

5

ਰਾਜਸਥਾਨ

43

30

6

ਤੇਲੰਗਾਨਾ

41

10

7

ਤਮਿਲ ਨਾਡੂ

34

0

8

ਕਰਨਾਟਕ

31

15

9

ਮੱਧ ਪ੍ਰਦੇਸ਼

9

7

10

ਆਂਧਰ ਪ੍ਰਦੇਸ਼

6

1

11

ਪੱਛਮ ਬੰਗਾਲ

6

1

12

ਹਰਿਆਣਾ

4

2

13

ਓਡੀਸ਼ਾ

4

0

14

ਚੰਡੀਗੜ੍ਹ

3

2

15

ਜੰਮੂ ਅਤੇ ਕਸ਼ਮੀਰ

3

3

16

ਉੱਤਰ ਪ੍ਰਦੇਸ਼

2

2

17

ਹਿਮਾਚਲ ਪ੍ਰਦੇਸ਼

1

1

18

ਲੱਦਾਖ

1

1

19

ਉੱਤਰਾਖੰਡ

1

0

 

ਕੁੱਲ

578

151

 

****

ਐੱਮਵੀ


(रिलीज़ आईडी: 1785519) आगंतुक पटल : 219
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Bengali , Gujarati , Tamil , Telugu , Malayalam