ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਦੇਸ਼ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਦਾ ਕੁੱਲ ਅੰਕੜਾ 143.83 ਕਰੋੜ ਦੇ ਪਾਰ ਪਹੁੰਚਿਆ
ਪਿਛਲੇ 24 ਘੰਟਿਆਂ ਦੇ ਦੌਰਾਨ 63 ਲੱਖ ਤੋਂ ਅਧਿਕ ਕੋਵਿਡ ਟੀਕੇ ਲਗਾਏ ਗਏ
ਮੌਜੂਦਾ ਰਿਕਵਰੀ ਦਰ 98.38% ਹੈ
ਪਿਛਲੇ 24 ਘੰਟਿਆਂ ਦੇ ਦੌਰਾਨ 13,154 ਨਵੇਂ ਕੇਸ ਸਾਹਮਣੇ ਆਏ
ਦੇਸ਼ ਵਿੱਚ ਐਕਟਿਵ ਕੇਸਾਂ ਦੀ ਕੁੱਲ ਸੰਖਿਆ ਵਰਤਮਾਨ ਵਿੱਚ 82,402 ਹੈ
ਸਪਤਾਹਿਕ ਪਾਜ਼ਿਟਿਵਿਟੀ ਦਰ (0.76%) ਪਿਛਲੇ 46 ਦਿਨਾਂ ਤੋਂ 1% ਤੋਂ ਨੀਚੇ ਬਣੀ ਹੋਈ ਹੈ
Posted On:
30 DEC 2021 9:42AM by PIB Chandigarh
ਪਿਛਲੇ 24 ਘੰਟਿਆਂ ਦੇ ਦੌਰਾਨ 63,91,282 ਕੋਵਿਡ ਰੋਧੀ ਟੀਕੇ ਲਗਾਉਣ ਦੇ ਨਾਲ ਹੀ ਦੇਸ਼ ਦੀ ਕੋਵਿਡ-19 ਟੀਕਾਕਰਣ ਕਵਰੇਜ ਵਧ ਕੇ 143.83 ਕਰੋੜ (1,43,83,22,742) ਤੋਂ ਅਧਿਕ ਹੋ ਗਈ। ਇਹ ਉਪਲਬਧੀ 1,53,47,226 ਸੈਸ਼ਨਾਂ ਦੇ ਜ਼ਰੀਏ ਪ੍ਰਾਪਤ ਕੀਤੀ ਗਈ ਹੈ।
ਅੱਜ ਸਵੇਰੇ 7 ਵਜੇ ਤੱਕ ਪ੍ਰਾਪਤ ਆਰਜ਼ੀ ਰਿਪੋਰਟ ਦੇ ਅਨੁਸਾਰ ਸੰਚਿਤ ਅੰਕੜਿਆਂ ਦਾ ਪੂਰਾ ਬਿਓਰਾ ਇਸ ਪ੍ਰਕਾਰ ਹੈ:
ਹੈਲਥ ਕੇਅਰ ਵਰਕਰ
|
ਪਹਿਲੀ ਖੁਰਾਕ
|
1,03,87,375
|
ਦੂਸਰੀ ਖੁਰਾਕ
|
97,01,876
|
ਫ੍ਰੰਟਲਾਈਨ ਵਰਕਰ
|
ਪਹਿਲੀ ਖੁਰਾਕ
|
1,83,85,386
|
ਦੂਸਰੀ ਖੁਰਾਕ
|
1,68,75,942
|
18 ਤੋਂ 44 ਸਾਲ ਉਮਰ ਵਰਗ
|
ਪਹਿਲੀ ਖੁਰਾਕ
|
49,76,01,405
|
ਦੂਸਰੀ ਖੁਰਾਕ
|
32,67,56,163
|
45 ਤੋਂ 59 ਸਾਲ ਉਮਰ ਵਰਗ
|
ਪਹਿਲੀ ਖੁਰਾਕ
|
19,40,91,039
|
ਦੂਸਰੀ ਖੁਰਾਕ
|
14,90,18,597
|
60 ਸਾਲ ਤੋਂ ਵੱਧ ਉਮਰ ਵਰਗ
|
ਪਹਿਲੀ ਖੁਰਾਕ
|
12,11,54,096
|
ਦੂਸਰੀ ਖੁਰਾਕ
|
9,43,50,863
|
ਕੁੱਲ
|
1,43,83,22,742
|
ਪਿਛਲੇ 24 ਘੰਟਿਆਂ ਵਿੱਟ 7,486 ਮਰੀਜ਼ਾਂ ਦੇ ਠੀਕ ਹੋਣ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਸੰਖਿਆ ਵਿੱਚ ਵਾਧਾ ਹੋਇਆ ਹੈ (ਮਹਾਮਾਰੀ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ), ਜੋ ਇਸ ਸਮੇਂ 3,42,58,778 ਹੈ।
ਇਸ ਦੇ ਨਤੀਜੇ ਵਜੋਂ, ਭਾਰਤ ਵਿੱਚ ਰਿਕਵਰੀ ਦਰ 98.40%,ਹੋ ਗਈ ਹੈ
ਪਿਛਲੇ 63 ਦਿਨਾਂ ਤੋਂ ਲਗਾਤਾਰ 15 ਹਜ਼ਾਰ ਤੋਂ ਘੱਟ ਰੋਜ਼ਾਨਾ ਕੇਸਾਂ ਦਾ ਪਤਾ ਚਲਿਆ ਹੈ। ਇਹ ਕੇਂਦਰ ਅਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸੰਯੁਕਤ ਅਤੇ ਲਗਾਤਾਰ ਪ੍ਰਯਤਨਾਂ ਦਾ ਨਤੀਜਾ ਹੈ।
ਪਿਛਲੇ 24 ਘੰਟਿਆਂ ਦੇ ਦੌਰਾਨ 13,154 ਨਵੇਂ ਕੇਸ ਸਾਹਮਣੇ ਆਏ।
ਦੇਸ਼ ਵਿੱਚ ਐਕਟਿਵ ਕੇਸਾਂ ਦੀ ਮੌਜੂਦਾ ਸੰਖਿਆ 82,402 ਹੈ। ਐਕਟਿਵ ਕੇਸ ਦੇਸ਼ ਦੇ ਕੁੱਲ ਪਾਜ਼ਿਟਿਵ ਕੇਸਾਂ ਦੇ ਕੇਵਲ 0.24% ਹਨ, ਜੋ ਮਾਰਚ 2020 ਦੇ ਬਾਅਦ ਸਭ ਤੋਂ ਘਟ ਹਨ।
ਦੇਸ਼ ਵਿੱਚ ਕੋਵਿਡ ਟੈਸਟ ਸਮਰੱਥਾ ਨੂੰ ਲਗਾਤਾਰ ਵਧਾਇਆ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੇ ਦੌਰਾਨ ਕੁੱਲ 11,99,252 ਟੈਸਟ ਕੀਤੇ ਗਏ। ਦੇਸ਼ ਵਿੱਚ ਹੁਣ ਤੱਕ 67.64 ਕਰੋੜ ਤੋਂ ਅਧਿਕ (67,64,45,395) ਟੈਸਟ ਕੀਤੇ ਗਏ ਹਨ।
ਦੇਸ਼ ਵਿੱਚ ਟੈਸਟ ਸਮਰੱਥਾ ਵਧਾਈ ਗਈ ਹੈ ਅਤੇ ਸਪਤਾਹਿਕ ਪਾਜ਼ਿਟਿਵਿਟੀ ਦਰ ਹੁਣ 0.76% ਹੈ, ਜੋ ਪਿਛਲੇ 46 ਦਿਨਾਂ ਤੋਂ 1% ਤੋਂ ਘੱਟ ਬਣੀ ਹੋਈ ਹੈ। ਰੋਜ਼ਾਨਾ ਐਕਟਿਵ ਦਰ 1.10% ਹੈ, ਜੋ ਪਿਛਲੇ 87 ਦਿਨਾਂ ਤੋਂ 2% ਤੋਂ ਘੱਟ ਅਤੇ 122 ਦਿਨਾਂ ਤੋਂ ਲਗਾਤਾਰ 3% ਤੋਂ ਘੱਟ ਬਣੀ ਹੋਈ ਹੈ।
****
ਐੱਮਵੀ/ਏਐੱਲ
(Release ID: 1786300)
Visitor Counter : 162