ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਾਤਾ ਵੈਸ਼ਣੋ ਦੇਵੀ ਭਵਨ ਵਿਖੇ ਮਚੀ ਭਗਦੜ ਤੋਂ ਪ੍ਰਭਾਵਿਤ ਪੀੜਿਤਾਂ ਦੇ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਅਨੁਗ੍ਰਹਿ ਰਾਸ਼ੀ ਨੂੰ ਪ੍ਰਵਾਨਗੀ ਦਿੱਤੀ
प्रविष्टि तिथि:
01 JAN 2022 12:08PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਾਤਾ ਵੈਸ਼ਣੋ ਦੇਵੀ ਭਵਨ ਵਿੱਚ ਮਚੀ ਭਗਦੜ ਤੋਂ ਪ੍ਰਭਾਵਿਤ ਪੀੜਿਤਾਂ ਦੇ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ ਨੂੰ ਪ੍ਰਵਾਨਗੀ ਦਿੱਤੀ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
“ਮਾਤਾ ਵੈਸ਼ਣੋ ਦੇਵੀ ਭਵਨ ਵਿੱਚ ਮਚੀ ਭਗਦੜ ਵਿੱਚ ਆਪਣੀਆਂ ਜਾਨਾਂ ਗੁਆਉਣ ਵਾਲਿਆਂ ਦੇ ਨਜ਼ਦੀਕੀ ਰਿਸ਼ਤੇਦਾਰਾਂ ਨੂੰ ਪੀਐੱਮਐੱਨਆਰਐੱਫ ਦੀ ਤਰਫੋਂ 2-2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ ਨਰੇਂਦਰ ਮੋਦੀ (@narendramodi)
***
ਡੀਐੱਸ/ਵੀਜੇ
(रिलीज़ आईडी: 1786790)
आगंतुक पटल : 164
इस विज्ञप्ति को इन भाषाओं में पढ़ें:
Assamese
,
English
,
Urdu
,
Marathi
,
हिन्दी
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam