ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਰਾਸ਼ਟਰ ਨੂੰ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ
Posted On:
01 JAN 2022 12:07PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰ ਨੂੰ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਨਵਾਂ ਸਾਲ 2022 ਮੁਬਾਰਕ!
ਮੈਂ ਇਹ ਮੰਗਲ ਕਾਮਨਾ ਕਰਦਾ ਹਾਂ ਕਿ ਇਹ ਵਰ੍ਹਾ ਸਭ ਦੇ ਜੀਵਨ ਵਿੱਚ ਬਹੁਤ ਸਾਰੀਆਂ ਖੁਸ਼ੀਆਂ ਅਤੇ ਚੰਗੀ ਸਿਹਤ ਲਿਆਵੇ।
ਅਸੀਂ ਪ੍ਰਗਤੀ ਅਤੇ ਸਮ੍ਰਿੱਧੀ ਦੀਆਂ ਨਵੀਆਂ ਉਚਾਈਆਂ ਨੂੰ ਨਿਰੰਤਰ ਛੂਹੀਏ ਅਤੇ ਆਪਣੇ ਮਹਾਨ ਸੁਤੰਤਰਤਾ ਸੈਨਾਨੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੇ ਲਈ ਹੋਰ ਵੀ ਅਧਿਕ ਮਿਹਨਤ ਕਰੀਏ।"
***
ਡੀਐੱਸ/ਵੀਜੇ
(Release ID: 1786791)
Read this release in:
English
,
Urdu
,
Marathi
,
Hindi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Kannada
,
Malayalam