ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਦੇਸ਼ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਦਾ ਕੁੱਲ ਅੰਕੜਾ 145.16 ਕਰੋੜ ਦੇ ਪਾਰ ਪਹੁੰਚਿਆ


ਪਿਛਲੇ 24 ਘੰਟਿਆਂ ਦੇ ਦੌਰਾਨ 58 ਲੱਖ ਤੋਂ ਅਧਿਕ ਕੋਵਿਡ ਟੀਕੇ ਲਗਾਏ ਗਏ

ਮੌਜੂਦਾ ਰਿਕਵਰੀ ਦਰ 98.32% ਹੈ

ਪਿਛਲੇ 24 ਘੰਟਿਆਂ ਦੇ ਦੌਰਾਨ 22,775 ਨਵੇਂ ਕੇਸ ਸਾਹਮਣੇ ਆਏ

ਦੇਸ਼ ਵਿੱਚ ਐਕਟਿਵ ਕੇਸਾਂ ਦੀ ਕੁੱਲ ਸੰਖਿਆ ਵਰਤਮਾਨ ਵਿੱਚ 1,04,781 ਹੈ


ਸਪਤਾਹਿਕ ਪਾਜ਼ਿਟਿਵਿਟੀ ਦਰ (1.10%)

Posted On: 01 JAN 2022 10:07AM by PIB Chandigarh

ਪਿਛਲੇ 24 ਘੰਟਿਆਂ ਦੇ ਦੌਰਾਨ 58,11,487 ਕੋਵਿਡ ਰੋਧੀ ਟੀਕੇ ਲਗਾਉਣ ਦੇ ਨਾਲ ਹੀ ਦੇਸ਼ ਦੀ ਕੋਵਿਡ-19 ਟੀਕਾਕਰਣ ਕਵਰੇਜ ਵਧ ਕੇ 145.16  ਕਰੋੜ (1,45,16,24,150) ) ਤੋਂ ਅਧਿਕ ਹੋ ਗਈ। ਇਹ ਉਪਲਬਧੀ 1,55,02,407 ਸੈਸ਼ਨਾਂ ਦੇ ਜ਼ਰੀਏ ਪ੍ਰਾਪਤ ਕੀਤੀ ਗਈ ਹੈ।

ਅੱਜ ਸਵੇਰੇ 7 ਵਜੇ ਤੱਕ ਪ੍ਰਾਪਤ ਆਰਜ਼ੀ ਰਿਪੋਰਟ ਦੇ ਅਨੁਸਾਰ ਸੰਚਿਤ ਅੰਕੜਿਆਂ ਦਾ ਪੂਰਾ ਬਿਓਰਾ ਇਸ ਪ੍ਰਕਾਰ ਹੈ:

 

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

1,03,87,911

ਦੂਸਰੀ ਖੁਰਾਕ

97,14,208

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,83,85,748

ਦੂਸਰੀ ਖੁਰਾਕ

1,69,00,338

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

49,99,80,567

ਦੂਸਰੀ ਖੁਰਾਕ

33,37,90,836

 

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

19,46,34,482

ਦੂਸਰੀ ਖੁਰਾਕ

15,09,65,213

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

12,14,69,025

ਦੂਸਰੀ ਖੁਰਾਕ

9,53,95,822

ਕੁੱਲ

1,45,16,24,150

 

 

ਪਿਛਲੇ 24 ਘੰਟਿਆਂ ਵਿੱਟ 8,949 ਮਰੀਜ਼ਾਂ ਦੇ ਠੀਕ ਹੋਣ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਸੰਖਿਆ ਵਿੱਚ ਵਾਧਾ ਹੋਇਆ ਹੈ (ਮਹਾਮਾਰੀ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ), ਜੋ ਇਸ ਸਮੇਂ 3,42,75,312 ਹੈ।

ਇਸ ਦੇ ਨਤੀਜੇ ਵਜੋਂ, ਭਾਰਤ ਵਿੱਚ ਰਿਕਵਰੀ ਦਰ  98.32% ਹੋ ਗਈ ਹੈ।

 

https://static.pib.gov.in/WriteReadData/userfiles/image/image002IVOU.jpg

 

ਪਿਛਲੇ 187 ਦਿਨਾਂ ਤੋਂ ਲਗਾਤਾਰ 50,000  ਹਜ਼ਾਰ ਤੋਂ ਘੱਟ ਰੋਜ਼ਾਨਾ ਕੇਸਾਂ ਦਾ ਪਤਾ ਚਲਿਆ ਹੈ। ਇਹ ਕੇਂਦਰ ਅਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸੰਯੁਕਤ ਅਤੇ ਲਗਾਤਾਰ ਪ੍ਰਯਤਨਾਂ ਦਾ ਨਤੀਜਾ ਹੈ।

ਪਿਛਲੇ 24 ਘੰਟਿਆਂ ਦੇ ਦੌਰਾਨ 22,775  ਨਵੇਂ ਕੇਸ ਸਾਹਮਣੇ ਆਏ।

 

https://static.pib.gov.in/WriteReadData/userfiles/image/image003BWXU.jpg

 

ਦੇਸ਼ ਵਿੱਚ ਐਕਟਿਵ ਕੇਸਾਂ ਦੀ ਮੌਜੂਦਾ ਸੰਖਿਆ 1,04,781 ਹੈ। ਐਕਟਿਵ ਕੇਸ ਦੇਸ਼ ਦੇ ਕੁੱਲ ਪਾਜ਼ਿਟਿਵ ਕੇਸਾਂ ਦੇ ਕੇਵਲ 0.30% ਹਨ, ਜੋ ਮਾਰਚ 2020 ਦੇ ਬਾਅਦ ਸਭ ਤੋਂ ਘਟ ਹਨ।

https://static.pib.gov.in/WriteReadData/userfiles/image/image004XSGM.jpg

ਦੇਸ਼ ਵਿੱਚ ਕੋਵਿਡ ਟੈਸਟ ਸਮਰੱਥਾ ਨੂੰ ਲਗਾਤਾਰ ਵਧਾਇਆ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੇ ਦੌਰਾਨ ਕੁੱਲ 11,10,855 ਟੈਸਟ ਕੀਤੇ ਗਏ। ਦੇਸ਼ ਵਿੱਚ ਹੁਣ ਤੱਕ 67.89  ਕਰੋੜ ਤੋਂ ਅਧਿਕ (67,89,89,110)  ਟੈਸਟ ਕੀਤੇ ਗਏ ਹਨ।

ਦੇਸ਼ ਵਿੱਚ ਟੈਸਟ ਸਮਰੱਥਾ ਵਧਾਈ ਗਈ ਹੈ, ਸਪਤਾਹਿਕ ਪੁਸ਼ਟੀ ਵਾਲੇ ਕੇਸਾਂ ਦੀ ਦਰ 1.10% ਹੈ, ਰੋਜ਼ਾਨਾ ਤੌਰ ‘ਤੇ ਪੁਸ਼ਟੀ ਵਾਲੇ ਕੇਸਾਂ ਦੀ ਦਰ 2.05% ਹੈ।

 

https://static.pib.gov.in/WriteReadData/userfiles/image/image005H2BM.jpg

 

****

 

ਐੱਮਵੀ/ਏਐੱਲ



(Release ID: 1786975) Visitor Counter : 141