ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav g20-india-2023

ਦੇਸ਼ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਦਾ ਕੁੱਲ ਅੰਕੜਾ 145.44 ਕਰੋੜ ਦੇ ਪਾਰ ਪਹੁੰਚਿਆ



ਪਿਛਲੇ 24 ਘੰਟਿਆਂ ਦੇ ਦੌਰਾਨ 25 ਲੱਖ ਤੋਂ ਅਧਿਕ ਕੋਵਿਡ ਟੀਕੇ ਲਗਾਏ ਗਏ


ਮੌਜੂਦਾ ਰਿਕਵਰੀ ਦਰ 98.27% ਹੈ



ਪਿਛਲੇ 24 ਘੰਟਿਆਂ ਦੇ ਦੌਰਾਨ 27,553 ਨਵੇਂ ਕੇਸ ਸਾਹਮਣੇ ਆਏ


ਦੇਸ਼ ਵਿੱਚ ਐਕਟਿਵ ਕੇਸਾਂ ਦੀ ਕੁੱਲ ਸੰਖਿਆ ਵਰਤਮਾਨ ਵਿੱਚ 1,22,801


ਸਪਤਾਹਿਕ ਪਾਜ਼ਿਟਿਵਿਟੀ ਦਰ 1.35%

Posted On: 02 JAN 2022 10:05AM by PIB Chandigarh

ਪਿਛਲੇ 24 ਘੰਟਿਆਂ ਦੇ ਦੌਰਾਨ 25,75,225 ਕੋਵਿਡ ਰੋਧੀ ਟੀਕੇ ਲਗਾਉਣ ਦੇ ਨਾਲ ਹੀ ਦੇਸ਼ ਦੀ ਕੋਵਿਡ-19 ਟੀਕਾਕਰਣ ਕਵਰੇਜ ਵਧ ਕੇ 145.44 ਕਰੋੜ (1,45,44,13,005)  ਤੋਂ ਅਧਿਕ ਹੋ ਗਈ। ਇਹ ਉਪਲਬਧੀ 1,55,58,060 ਸੈਸ਼ਨਾਂ ਦੇ ਜ਼ਰੀਏ ਪ੍ਰਾਪਤ ਕੀਤੀ ਗਈ ਹੈ।

ਅੱਜ ਸਵੇਰੇ 7 ਵਜੇ ਤੱਕ ਪ੍ਰਾਪਤ ਆਰਜ਼ੀ ਰਿਪੋਰਟ ਦੇ ਅਨੁਸਾਰ ਸੰਚਿਤ ਅੰਕੜਿਆਂ ਦਾ ਪੂਰਾ ਬਿਓਰਾ ਇਸ ਪ੍ਰਕਾਰ ਹੈ:

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

1,03,88,023

ਦੂਸਰੀ ਖੁਰਾਕ

97,16,435

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,83,85,833

ਦੂਸਰੀ ਖੁਰਾਕ

1,69,05,442

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

50,05,37,483

ਦੂਸਰੀ ਖੁਰਾਕ

33,52,31,221

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

19,47,56,093

ਦੂਸਰੀ ਖੁਰਾਕ

15,13,53,034

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

12,15,36,496

ਦੂਸਰੀ ਖੁਰਾਕ

9,56,02,945

ਕੁੱਲ

1,45,44,13,005

 

 

ਪਿਛਲੇ 24 ਘੰਟਿਆਂ ਵਿੱਟ 9,249 ਮਰੀਜ਼ਾਂ ਦੇ ਠੀਕ ਹੋਣ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਸੰਖਿਆ ਵਿੱਚ ਵਾਧਾ ਹੋਇਆ ਹੈ (ਮਹਾਮਾਰੀ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ), ਜੋ ਇਸ ਸਮੇਂ 3,42,84,561 ਹੈ।

ਇਸ ਦੇ ਨਤੀਜੇ ਵਜੋਂ, ਭਾਰਤ ਵਿੱਚ ਰਿਕਵਰੀ ਦਰ  98.27% ਹੋ ਗਈ ਹੈ। 

 

https://static.pib.gov.in/WriteReadData/userfiles/image/image002Y9B2.jpg

 

ਪਿਛਲੇ 188 ਦਿਨਾਂ ਤੋਂ ਲਗਾਤਾਰ 50,000  ਹਜ਼ਾਰ ਤੋਂ ਘੱਟ ਰੋਜ਼ਾਨਾ ਕੇਸਾਂ ਦਾ ਪਤਾ ਚਲਿਆ ਹੈ। ਇਹ ਕੇਂਦਰ ਅਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸੰਯੁਕਤ ਅਤੇ ਲਗਾਤਾਰ ਪ੍ਰਯਤਨਾਂ ਦਾ ਨਤੀਜਾ ਹੈ।

ਪਿਛਲੇ 24 ਘੰਟਿਆਂ ਦੇ ਦੌਰਾਨ 27,553 ਨਵੇਂ ਕੇਸ ਸਾਹਮਣੇ ਆਏ।

 

https://static.pib.gov.in/WriteReadData/userfiles/image/image003EPV5.jpg

ਦੇਸ਼ ਵਿੱਚ ਐਕਟਿਵ ਕੇਸਾਂ ਦੀ ਮੌਜੂਦਾ ਸੰਖਿਆ 1,22,801 ਹੈ। ਐਕਟਿਵ ਕੇਸ ਦੇਸ਼ ਦੇ ਕੁੱਲ ਪਾਜ਼ਿਟਿਵ ਕੇਸਾਂ ਦੇ ਕੇਵਲ 0.35% ਹਨ। 

 

https://static.pib.gov.in/WriteReadData/userfiles/image/image0044JD8.jpg

 

ਦੇਸ਼ ਵਿੱਚ ਕੋਵਿਡ ਟੈਸਟ ਸਮਰੱਥਾ ਨੂੰ ਲਗਾਤਾਰ ਵਧਾਇਆ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੇ ਦੌਰਾਨ ਕੁੱਲ 10,82,376 ਟੈਸਟ ਕੀਤੇ ਗਏ। ਦੇਸ਼ ਵਿੱਚ ਹੁਣ ਤੱਕ 68  ਕਰੋੜ ਤੋਂ ਅਧਿਕ (68,00,71,486)  ਟੈਸਟ ਕੀਤੇ ਗਏ ਹਨ।

ਦੇਸ਼ ਵਿੱਚ ਟੈਸਟ ਸਮਰੱਥਾ ਵਧਾਈ ਗਈ ਹੈ, ਸਪਤਾਹਿਕ ਪੁਸ਼ਟੀ ਵਾਲੇ ਕੇਸਾਂ ਦੀ ਦਰ 1.35% ਹੈ, ਰੋਜ਼ਾਨਾ ਤੌਰ ‘ਤੇ ਪੁਸ਼ਟੀ ਵਾਲੇ ਕੇਸਾਂ ਦੀ ਦਰ 2.55% ਹੈ।

 

https://static.pib.gov.in/WriteReadData/userfiles/image/image00598DE.jpg

 

****


ਐੱਮਵੀ/ਏਐੱਲ



(Release ID: 1786984) Visitor Counter : 177