ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਦੇਸ਼ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਦਾ ਕੁੱਲ ਅੰਕੜਾ 145.68 ਕਰੋੜ ਦੇ ਪਾਰ ਪਹੁੰਚਿਆ


ਪਿਛਲੇ 24 ਘੰਟਿਆਂ ਦੇ ਦੌਰਾਨ 23 ਲੱਖ ਤੋਂ ਅਧਿਕ ਕੋਵਿਡ ਟੀਕੇ ਲਗਾਏ ਗਏ

ਮੌਜੂਦਾ ਰਿਕਵਰੀ ਦਰ 98.20% ਹੈ

ਪਿਛਲੇ 24 ਘੰਟਿਆਂ ਦੇ ਦੌਰਾਨ 33,750 ਨਵੇਂ ਕੇਸ ਸਾਹਮਣੇ ਆਏ

ਦੇਸ਼ ਵਿੱਚ ਐਕਟਿਵ ਕੇਸਾਂ ਦੀ ਕੁੱਲ ਸੰਖਿਆ ਵਰਤਮਾਨ ਵਿੱਚ 1,45,582

ਸਪਤਾਹਿਕ ਪਾਜ਼ਿਟਿਵਿਟੀ ਦਰ 1.68%

Posted On: 03 JAN 2022 9:37AM by PIB Chandigarh

ਪਿਛਲੇ 24 ਘੰਟਿਆਂ ਦੇ ਦੌਰਾਨ 23,30,706 ਕੋਵਿਡ ਰੋਧੀ ਟੀਕੇ ਲਗਾਉਣ ਦੇ ਨਾਲ ਹੀ ਦੇਸ਼ ਦੀ ਕੋਵਿਡ-19 ਟੀਕਾਕਰਣ ਕਵਰੇਜ ਵਧ ਕੇ 145.68 ਕਰੋੜ (1,45,68,89,306)  ਤੋਂ ਅਧਿਕ ਹੋ ਗਈ। ਇਹ ਉਪਲਬਧੀ 1,56,67,018 ਸੈਸ਼ਨਾਂ ਦੇ ਜ਼ਰੀਏ ਪ੍ਰਾਪਤ ਕੀਤੀ ਗਈ ਹੈ।

ਅੱਜ ਸਵੇਰੇ 7 ਵਜੇ ਤੱਕ ਪ੍ਰਾਪਤ ਆਰਜ਼ੀ ਰਿਪੋਰਟ ਦੇ ਅਨੁਸਾਰ ਸੰਚਿਤ ਅੰਕੜਿਆਂ ਦਾ ਪੂਰਾ ਬਿਓਰਾ ਇਸ ਪ੍ਰਕਾਰ ਹੈ:

 

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

1,03,88,070

ਦੂਸਰੀ ਖੁਰਾਕ

97,18,259

 

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,83,85,916

ਦੂਸਰੀ ਖੁਰਾਕ

1,69,09,762

 

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

50,10,03,289

ਦੂਸਰੀ ਖੁਰਾਕ

33,64,20,548

 

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

19,48,87,002

ਦੂਸਰੀ ਖੁਰਾਕ

15,17,39,990

 

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

12,16,14,662

ਦੂਸਰੀ ਖੁਰਾਕ

9,58,21,808

ਕੁੱਲ

1,45,68,89,306

 

ਪਿਛਲੇ 24 ਘੰਟਿਆਂ ਵਿੱਟ 10,846 ਮਰੀਜ਼ਾਂ ਦੇ ਠੀਕ ਹੋਣ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਸੰਖਿਆ ਵਿੱਚ ਵਾਧਾ ਹੋਇਆ ਹੈ (ਮਹਾਮਾਰੀ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ), ਜੋ ਇਸ ਸਮੇਂ 3,42,95,407 ਹੈ।

ਇਸ ਦੇ ਨਤੀਜੇ ਵਜੋਂ, ਭਾਰਤ ਵਿੱਚ ਰਿਕਵਰੀ ਦਰ  98.20% ਹੋ ਗਈ ਹੈ।

ਪਿਛਲੇ 189 ਦਿਨਾਂ ਤੋਂ ਲਗਾਤਾਰ 50,000  ਹਜ਼ਾਰ ਤੋਂ ਘੱਟ ਰੋਜ਼ਾਨਾ ਕੇਸਾਂ ਦਾ ਪਤਾ ਚਲਿਆ ਹੈ। ਇਹ ਕੇਂਦਰ ਅਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸੰਯੁਕਤ ਅਤੇ ਲਗਾਤਾਰ ਪ੍ਰਯਤਨਾਂ ਦਾ ਨਤੀਜਾ ਹੈ।

ਪਿਛਲੇ 24 ਘੰਟਿਆਂ ਦੇ ਦੌਰਾਨ 33,750 ਨਵੇਂ ਕੇਸ ਸਾਹਮਣੇ ਆਏ।

ਦੇਸ਼ ਵਿੱਚ ਐਕਟਿਵ ਕੇਸਾਂ ਦੀ ਮੌਜੂਦਾ ਸੰਖਿਆ 1,45,582 ਹੈ। ਐਕਟਿਵ ਕੇਸ ਦੇਸ਼ ਦੇ ਕੁੱਲ ਪਾਜ਼ਿਟਿਵ ਕੇਸਾਂ ਦੇ ਕੇਵਲ 0.42% ਹਨ। 

ਦੇਸ਼ ਵਿੱਚ ਕੋਵਿਡ ਟੈਸਟ ਸਮਰੱਥਾ ਨੂੰ ਲਗਾਤਾਰ ਵਧਾਇਆ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੇ ਦੌਰਾਨ ਕੁੱਲ 8,78,990  ਟੈਸਟ ਕੀਤੇ ਗਏ। ਦੇਸ਼ ਵਿੱਚ ਹੁਣ ਤੱਕ 68.09  ਕਰੋੜ ਤੋਂ ਅਧਿਕ (68,09,50,476)  ਟੈਸਟ ਕੀਤੇ ਗਏ ਹਨ।

ਦੇਸ਼ ਵਿੱਚ ਟੈਸਟ ਸਮਰੱਥਾ ਵਧਾਈ ਗਈ ਹੈ, ਸਪਤਾਹਿਕ ਪੁਸ਼ਟੀ ਵਾਲੇ ਕੇਸਾਂ ਦੀ ਦਰ 1.68% ਹੈ, ਰੋਜ਼ਾਨਾ ਤੌਰ ‘ਤੇ ਪੁਸ਼ਟੀ ਵਾਲੇ ਕੇਸਾਂ ਦੀ ਦਰ 3.84% ਹੈ।

****

ਐੱਮਵੀ/ਏਐੱਲ 



(Release ID: 1787116) Visitor Counter : 169