ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਰਾਣੀ ਵੇਲੂ ਨਾਚਿਆਰ ਨੂੰ ਉਨ੍ਹਾਂ ਦੀ ਜਯੰਤੀ 'ਤੇ ਯਾਦ ਕੀਤਾ
प्रविष्टि तिथि:
03 JAN 2022 11:49AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਣੀ ਵੇਲੂ ਨਾਚਿਆਰ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
''ਵੀਰਾਂਗਣਾ ਰਾਣੀ ਵੇਲੂ ਨਾਚਿਆਰ ਨੂੰ ਉਨ੍ਹਾਂ ਦੀ ਜਯੰਤੀ 'ਤੇ ਯਾਦ ਕਰ ਰਿਹਾ ਹਾਂ। ਉਨ੍ਹਾਂ ਦਾ ਅਜਿੱਤ ਸਾਹਸ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ। ਬਸਤੀਵਾਦ ਦੇ ਵਿਰੁੱਧ ਸੰਘਰਸ਼ ਕਰਨ ਦੀ ਉਨ੍ਹਾਂ ਦੀ ਦ੍ਰਿੜ੍ਹ ਪ੍ਰਤੀਬੱਧਤਾ ਅਦਭੁਤ ਸੀ। ਉਹ ਸਾਡੀ ਨਾਰੀ ਸ਼ਕਤੀ ਦੀ ਭਾਵਨਾ ਦਾ ਜਿਉਂਦਾ-ਜਾਗਦਾ ਸਰੂਪ ਹਨ।''
*********
ਡੀਐੱਸ/ਐੱਸਐੱਚ
(रिलीज़ आईडी: 1787119)
आगंतुक पटल : 260
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam