ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਦੇਸ਼ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਦਾ ਕੁੱਲ ਅੰਕੜਾ 146.70 ਕਰੋੜ ਦੇ ਪਾਰ ਪਹੁੰਚਿਆ
ਪਿਛਲੇ 24 ਘੰਟਿਆਂ ਦੇ ਦੌਰਾਨ 1 ਕਰੋੜ ਤੋਂ ਅਧਿਕ ਕੋਵਿਡ ਟੀਕੇ ਲਗਾਏ ਗਏ
ਮੌਜੂਦਾ ਰਿਕਵਰੀ ਦਰ 98.13% ਹੈ
ਪਿਛਲੇ 24 ਘੰਟਿਆਂ ਦੇ ਦੌਰਾਨ 37, 379 ਨਵੇਂ ਕੇਸ ਸਾਹਮਣੇ ਆਏ
ਦੇਸ਼ ਵਿੱਚ ਐਕਟਿਵ ਕੇਸਾਂ ਦੀ ਕੁੱਲ ਸੰਖਿਆ ਵਰਤਮਾਨ ਵਿੱਚ 1,71,830
ਸਪਤਾਹਿਕ ਪਾਜ਼ਿਟਿਵਿਟੀ ਦਰ 2.05%
Posted On:
04 JAN 2022 10:13AM by PIB Chandigarh
ਪਿਛਲੇ 24 ਘੰਟਿਆਂ ਦੇ ਦੌਰਾਨ 1 ਕਰੋੜ (99,27,797) ਕੋਵਿਡ ਰੋਧੀ ਟੀਕੇ ਲਗਾਉਣ ਦੇ ਨਾਲ ਹੀ ਦੇਸ਼ ਦੀ ਕੋਵਿਡ-19 ਟੀਕਾਕਰਣ ਕਵਰੇਜ ਵਧ ਕੇ 146.70 ਕਰੋੜ (146,70,18,464) ਤੋਂ ਅਧਿਕ ਹੋ ਗਈ। ਇਹ ਉਪਲਬਧੀ 1,57,38,732 ਸੈਸ਼ਨਾਂ ਦੇ ਜ਼ਰੀਏ ਪ੍ਰਾਪਤ ਕੀਤੀ ਗਈ ਹੈ।
ਅੱਜ ਸਵੇਰੇ 7 ਵਜੇ ਤੱਕ ਪ੍ਰਾਪਤ ਆਰਜ਼ੀ ਰਿਪੋਰਟ ਦੇ ਅਨੁਸਾਰ ਸੰਚਿਤ ਅੰਕੜਿਆਂ ਦਾ ਪੂਰਾ ਬਿਓਰਾ ਇਸ ਪ੍ਰਕਾਰ ਹੈ:
ਹੈਲਥ ਕੇਅਰ ਵਰਕਰ
|
ਪਹਿਲੀ ਖੁਰਾਕ
|
103,88,236
|
ਦੂਸਰੀ ਖੁਰਾਕ
|
97,21,229
|
ਫ੍ਰੰਟਲਾਈਨ ਵਰਕਰ
|
ਪਹਿਲੀ ਖੁਰਾਕ
|
183,86,265
|
ਦੂਸਰੀ ਖੁਰਾਕ
|
169,16,589
|
15 ਤੋਂ 18 ਸਾਲ ਉਮਰ ਵਰਗ
|
ਪਹਿਲੀ ਖੁਰਾਕ
|
42,06,433
|
18 ਤੋਂ 44 ਸਾਲ ਉਮਰ ਵਰਗ
|
ਪਹਿਲੀ ਖੁਰਾਕ
|
50,31,39,868
|
ਦੂਸਰੀ ਖੁਰਾਕ
|
33,88,64,854
|
45 ਤੋਂ 59 ਸਾਲ ਉਮਰ ਵਰਗ
|
ਪਹਿਲੀ ਖੁਰਾਕ
|
19,50,66,883
|
ਦੂਸਰੀ ਖੁਰਾਕ
|
15,24,39,814
|
60 ਸਾਲ ਤੋਂ ਵੱਧ ਉਮਰ ਵਰਗ
|
ਪਹਿਲੀ ਖੁਰਾਕ
|
12,17,14,067
|
ਦੂਸਰੀ ਖੁਰਾਕ
|
96,17,4226
|
ਕੁੱਲ
|
146,70,18,464
|
ਪਿਛਲੇ 24 ਘੰਟਿਆਂ ਵਿੱਟ 11,007 ਮਰੀਜ਼ਾਂ ਦੇ ਠੀਕ ਹੋਣ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਸੰਖਿਆ ਵਿੱਚ ਵਾਧਾ ਹੋਇਆ ਹੈ (ਮਹਾਮਾਰੀ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ), ਜੋ ਇਸ ਸਮੇਂ 3,43,06,414 ਹੈ।
ਇਸ ਦੇ ਨਤੀਜੇ ਵਜੋਂ, ਭਾਰਤ ਵਿੱਚ ਰਿਕਵਰੀ ਦਰ 98.13% ਹੋ ਗਈ ਹੈ।
ਪਿਛਲੇ 190 ਦਿਨਾਂ ਤੋਂ ਲਗਾਤਾਰ 50,000 ਹਜ਼ਾਰ ਤੋਂ ਘੱਟ ਰੋਜ਼ਾਨਾ ਕੇਸਾਂ ਦਾ ਪਤਾ ਚਲਿਆ ਹੈ। ਇਹ ਕੇਂਦਰ ਅਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸੰਯੁਕਤ ਅਤੇ ਲਗਾਤਾਰ ਪ੍ਰਯਤਨਾਂ ਦਾ ਨਤੀਜਾ ਹੈ।
ਪਿਛਲੇ 24 ਘੰਟਿਆਂ ਦੇ ਦੌਰਾਨ 37,379 ਨਵੇਂ ਕੇਸ ਸਾਹਮਣੇ ਆਏ।
ਦੇਸ਼ ਵਿੱਚ ਐਕਟਿਵ ਕੇਸਾਂ ਦੀ ਮੌਜੂਦਾ ਸੰਖਿਆ 1,71,830 ਹੈ। ਐਕਟਿਵ ਕੇਸ ਦੇਸ਼ ਦੇ ਕੁੱਲ ਪਾਜ਼ਿਟਿਵ ਕੇਸਾਂ ਦੇ ਕੇਵਲ 0.49% ਹਨ।
ਦੇਸ਼ ਵਿੱਚ ਕੋਵਿਡ ਟੈਸਟ ਸਮਰੱਥਾ ਨੂੰ ਲਗਾਤਾਰ ਵਧਾਇਆ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੇ ਦੌਰਾਨ ਕੁੱਲ 11,54,302 ਟੈਸਟ ਕੀਤੇ ਗਏ। ਦੇਸ਼ ਵਿੱਚ ਹੁਣ ਤੱਕ 68.24 ਕਰੋੜ ਤੋਂ ਅਧਿਕ (68,24,28,595) ਟੈਸਟ ਕੀਤੇ ਗਏ ਹਨ।
ਦੇਸ਼ ਵਿੱਚ ਟੈਸਟ ਸਮਰੱਥਾ ਵਧਾਈ ਗਈ ਹੈ, ਸਪਤਾਹਿਕ ਪੁਸ਼ਟੀ ਵਾਲੇ ਕੇਸਾਂ ਦੀ ਦਰ 2.05% ਹੈ, ਰੋਜ਼ਾਨਾ ਤੌਰ ‘ਤੇ ਪੁਸ਼ਟੀ ਵਾਲੇ ਕੇਸਾਂ ਦੀ ਦਰ 3.24% ਹੈ।
****
ਐੱਮਵੀ/ਏਐੱਲ
(Release ID: 1787395)
Visitor Counter : 209