ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਦੇਸ਼ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਦਾ ਕੁੱਲ ਅੰਕੜਾ 147.72 ਕਰੋੜ ਦੇ ਪਾਰ ਪਹੁੰਚਿਆ


ਪਿਛਲੇ 24 ਘੰਟਿਆਂ ਦੇ ਦੌਰਾਨ 96 ਲੱਖ ਤੋਂ ਅਧਿਕ ਕੋਵਿਡ ਟੀਕੇ ਲਗਾਏ ਗਏ

ਮੌਜੂਦਾ ਰਿਕਵਰੀ ਦਰ 98.01% ਹੈ

ਪਿਛਲੇ 24 ਘੰਟਿਆਂ ਦੇ ਦੌਰਾਨ 58,097 ਨਵੇਂ ਕੇਸ ਸਾਹਮਣੇ ਆਏ

ਦੇਸ਼ ਵਿੱਚ ਐਕਟਿਵ ਕੇਸਾਂ ਦੀ ਕੁੱਲ ਸੰਖਿਆ ਵਰਤਮਾਨ ਵਿੱਚ 2,14,004

ਸਪਤਾਹਿਕ ਪਾਜ਼ਿਟਿਵਿਟੀ ਦਰ 2.60%

Posted On: 05 JAN 2022 10:12AM by PIB Chandigarh

ਪਿਛਲੇ 24 ਘੰਟਿਆਂ ਦੇ ਦੌਰਾਨ 96 ਲੱਖ  (96,43,238) ਕੋਵਿਡ ਰੋਧੀ ਟੀਕੇ ਲਗਾਉਣ ਦੇ ਨਾਲ ਹੀ ਦੇਸ਼ ਦੀ ਕੋਵਿਡ-19 ਟੀਕਾਕਰਣ ਕਵਰੇਜ ਵਧ ਕੇ 147.72 ਕਰੋੜ (147,72,08,846)  ਤੋਂ ਅਧਿਕ ਹੋ ਗਈ। ਇਹ ਉਪਲਬਧੀ 1,58,21,510 ਸੈਸ਼ਨਾਂ ਦੇ ਜ਼ਰੀਏ ਪ੍ਰਾਪਤ ਕੀਤੀ ਗਈ ਹੈ।

ਅੱਜ ਸਵੇਰੇ 7 ਵਜੇ ਤੱਕ ਪ੍ਰਾਪਤ ਆਰਜ਼ੀ ਰਿਪੋਰਟ ਦੇ ਅਨੁਸਾਰ ਸੰਚਿਤ ਅੰਕੜਿਆਂ ਦਾ ਪੂਰਾ ਬਿਓਰਾ ਇਸ ਪ੍ਰਕਾਰ ਹੈ:

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

1,03,88,424

ਦੂਸਰੀ ਖੁਰਾਕ

97,24,352

 

FLWs

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,83,86,432

ਦੂਸਰੀ ਖੁਰਾਕ

1,69,24,656

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

85,11,766

 

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

50,52,85,581

ਦੂਸਰੀ ਖੁਰਾਕ

34,12,84,803

 

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

19,52,45,545

ਦੂਸਰੀ ਖੁਰਾਕ

15,31,22,132

 

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

12,18,11,698

ਦੂਸਰੀ ਖੁਰਾਕ

9,65,23,457

ਕੁੱਲ

1,47,72,08,846

 

ਪਿਛਲੇ 24 ਘੰਟਿਆਂ ਵਿੱਟ 15,389 ਮਰੀਜ਼ਾਂ ਦੇ ਠੀਕ ਹੋਣ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਸੰਖਿਆ ਵਿੱਚ ਵਾਧਾ ਹੋਇਆ ਹੈ (ਮਹਾਮਾਰੀ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ), ਜੋ ਇਸ ਸਮੇਂ 3,43,21,803 ਹੈ।

ਇਸ ਦੇ ਨਤੀਜੇ ਵਜੋਂ, ਭਾਰਤ ਵਿੱਚ ਰਿਕਵਰੀ ਦਰ  98.01% ਹੋ ਗਈ ਹੈ।

ਪਿਛਲੇ 24 ਘੰਟਿਆਂ ਦੇ ਦੌਰਾਨ 58,097 ਨਵੇਂ ਕੇਸ ਸਾਹਮਣੇ ਆਏ।

ਦੇਸ਼ ਵਿੱਚ ਐਕਟਿਵ ਕੇਸਾਂ ਦੀ ਮੌਜੂਦਾ ਸੰਖਿਆ 2,14,004 ਹੈ। ਐਕਟਿਵ ਕੇਸ ਦੇਸ਼ ਦੇ ਕੁੱਲ ਪਾਜ਼ਿਟਿਵ ਕੇਸਾਂ ਦੇ ਕੇਵਲ 0.61% ਹਨ। 

ਦੇਸ਼ ਵਿੱਚ ਕੋਵਿਡ ਟੈਸਟ ਸਮਰੱਥਾ ਨੂੰ ਲਗਾਤਾਰ ਵਧਾਇਆ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੇ ਦੌਰਾਨ ਕੁੱਲ 13,88,647 ਟੈਸਟ ਕੀਤੇ ਗਏ। ਦੇਸ਼ ਵਿੱਚ ਹੁਣ ਤੱਕ 68.38 ਕਰੋੜ ਤੋਂ ਅਧਿਕ (68,38,17,242)  ਟੈਸਟ ਕੀਤੇ ਗਏ ਹਨ।

ਦੇਸ਼ ਵਿੱਚ ਟੈਸਟ ਸਮਰੱਥਾ ਵਧਾਈ ਗਈ ਹੈ, ਸਪਤਾਹਿਕ ਪੁਸ਼ਟੀ ਵਾਲੇ ਕੇਸਾਂ ਦੀ ਦਰ 2.60% ਹੈ, ਰੋਜ਼ਾਨਾ ਤੌਰ ‘ਤੇ ਪੁਸ਼ਟੀ ਵਾਲੇ ਕੇਸਾਂ ਦੀ ਦਰ 4.18%ਹੈ।

****

 

 

ਐੱਮਵੀ/ਏਐੱਲ


(Release ID: 1787697) Visitor Counter : 147