ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਦੇਸ਼ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਦਾ ਕੁੱਲ ਅੰਕੜਾ 148.67 ਕਰੋੜ ਦੇ ਪਾਰ ਪਹੁੰਚਿਆ


ਪਿਛਲੇ 24 ਘੰਟਿਆਂ ਦੇ ਦੌਰਾਨ 91 ਲੱਖ ਤੋਂ ਅਧਿਕ ਕੋਵਿਡ ਟੀਕੇ ਲਗਾਏ ਗਏ

ਮੌਜੂਦਾ ਰਿਕਵਰੀ ਦਰ 97.81% ਹੈ

ਪਿਛਲੇ 24 ਘੰਟਿਆਂ ਦੇ ਦੌਰਾਨ 90,928 ਨਵੇਂ ਕੇਸ ਸਾਹਮਣੇ ਆਏ

ਦੇਸ਼ ਵਿੱਚ ਐਕਟਿਵ ਕੇਸਾਂ ਦੀ ਕੁੱਲ ਸੰਖਿਆ ਵਰਤਮਾਨ ਵਿੱਚ 2,85,401

ਸਪਤਾਹਿਕ ਪਾਜ਼ਿਟਿਵਿਟੀ ਦਰ 3.47%

Posted On: 06 JAN 2022 9:54AM by PIB Chandigarh

ਪਿਛਲੇ 24 ਘੰਟਿਆਂ ਦੇ ਦੌਰਾਨ 91 ਲੱਖ  (91,25,099) ਕੋਵਿਡ ਰੋਧੀ ਟੀਕੇ ਲਗਾਉਣ ਦੇ ਨਾਲ ਹੀ ਦੇਸ਼ ਦੀ ਕੋਵਿਡ-19 ਟੀਕਾਕਰਣ ਕਵਰੇਜ ਵਧ ਕੇ 148.67 ਕਰੋੜ (148,67,80,227)  ਤੋਂ ਅਧਿਕ ਹੋ ਗਈ ਹੈ। 

ਇਹ ਉਪਲਬਧੀ 1,59,06,137 ਸੈਸ਼ਨਾਂ ਦੇ ਜ਼ਰੀਏ ਪ੍ਰਾਪਤ ਕੀਤੀ ਗਈ ਹੈ। ਅੱਜ ਸਵੇਰੇ 7 ਵਜੇ ਤੱਕ ਪ੍ਰਾਪਤ ਆਰਜ਼ੀ ਰਿਪੋਰਟ ਦੇ ਅਨੁਸਾਰ ਸੰਚਿਤ ਅੰਕੜਿਆਂ ਦਾ ਪੂਰਾ ਬਿਓਰਾ ਇਸ ਪ੍ਰਕਾਰ ਹੈ:

 ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

1,03,88,544

ਦੂਸਰੀ ਖੁਰਾਕ

97,28,815

ਫ੍ਰੰਟਲਾਈਨ ਵਰਕਰ 

ਪਹਿਲੀ ਖੁਰਾਕ

1,83,86,576

ਦੂਸਰੀ ਖੁਰਾਕ

1,69,32,565

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

1,27,60,148

 

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

50,73,76,164

ਦੂਸਰੀ ਖੁਰਾਕ

34,33,77,115

 

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

19,54,13,276

ਦੂਸਰੀ ਖੁਰਾਕ

15,36,92,217

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

12,18,98,867

ਦੂਸਰੀ ਖੁਰਾਕ

9,68,25,940

ਕੁੱਲ

1486780227

 

ਪਿਛਲੇ 24 ਘੰਟਿਆਂ ਵਿੱਟ 19,206  ਮਰੀਜ਼ਾਂ ਦੇ ਠੀਕ ਹੋਣ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਸੰਖਿਆ ਵਿੱਚ ਵਾਧਾ ਹੋਇਆ ਹੈ (ਮਹਾਮਾਰੀ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ), ਜੋ ਇਸ ਸਮੇਂ 3,43,41,009 ਹੈ।

ਇਸ ਦੇ ਨਤੀਜੇ ਵਜੋਂ, ਭਾਰਤ ਵਿੱਚ ਰਿਕਵਰੀ ਦਰ  97.81% ਹੋ ਗਈ ਹੈ।

ਪਿਛਲੇ 24 ਘੰਟਿਆਂ ਦੇ ਦੌਰਾਨ 90,928 ਨਵੇਂ ਕੇਸ ਸਾਹਮਣੇ ਆਏ।

ਦੇਸ਼ ਵਿੱਚ ਐਕਟਿਵ ਕੇਸਾਂ ਦੀ ਮੌਜੂਦਾ ਸੰਖਿਆ 2,85,401 ਹੈ। ਐਕਟਿਵ ਕੇਸ ਦੇਸ਼ ਦੇ ਕੁੱਲ ਪਾਜ਼ਿਟਿਵ ਕੇਸਾਂ ਦੇ ਕੇਵਲ 0.81%  ਹਨ। 

ਦੇਸ਼ ਵਿੱਚ ਕੋਵਿਡ ਟੈਸਟ ਸਮਰੱਥਾ ਨੂੰ ਲਗਾਤਾਰ ਵਧਾਇਆ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੇ ਦੌਰਾਨ ਕੁੱਲ 14,13,030  ਟੈਸਟ ਕੀਤੇ ਗਏ। ਦੇਸ਼ ਵਿੱਚ ਹੁਣ ਤੱਕ 68.53 ਕਰੋੜ ਤੋਂ ਅਧਿਕ (68,53,05,751)  ਟੈਸਟ ਕੀਤੇ ਗਏ ਹਨ।

ਦੇਸ਼ ਵਿੱਚ ਟੈਸਟ ਸਮਰੱਥਾ ਵਧਾਈ ਗਈ ਹੈ, ਸਪਤਾਹਿਕ ਪੁਸ਼ਟੀ ਵਾਲੇ ਕੇਸਾਂ ਦੀ ਦਰ 3.47% ਹੈ, ਰੋਜ਼ਾਨਾ ਤੌਰ ‘ਤੇ ਪੁਸ਼ਟੀ ਵਾਲੇ ਕੇਸਾਂ ਦੀ ਦਰ 6.43% ਹੈ।

****

 

ਐੱਮਵੀ/ਏਐੱਲ


(Release ID: 1788071) Visitor Counter : 160