ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਦੇਸ਼ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਦਾ ਕੁੱਲ ਅੰਕੜਾ 149.66 ਕਰੋੜ ਦੇ ਪਾਰ ਪਹੁੰਚਿਆ


ਪਿਛਲੇ 24 ਘੰਟਿਆਂ ਦੇ ਦੌਰਾਨ 94 ਲੱਖ ਤੋਂ ਅਧਿਕ ਕੋਵਿਡ ਟੀਕੇ ਲਗਾਏ ਗਏ
ਮੌਜੂਦਾ ਰਿਕਵਰੀ ਦਰ 97.57% ਹੈ
ਪਿਛਲੇ 24 ਘੰਟਿਆਂ ਦੇ ਦੌਰਾਨ 1,17,100 ਨਵੇਂ ਕੇਸ ਸਾਹਮਣੇ ਆਏ
ਦੇਸ਼ ਵਿੱਚ ਐਕਟਿਵ ਕੇਸਾਂ ਦੀ ਕੁੱਲ ਸੰਖਿਆ ਵਰਤਮਾਨ ਵਿੱਚ 3,71,363
ਸਪਤਾਹਿਕ ਪਾਜ਼ਿਟਿਵਿਟੀ ਦਰ 4.54%

Posted On: 07 JAN 2022 10:13AM by PIB Chandigarh

ਪਿਛਲੇ 24 ਘੰਟਿਆਂ ਦੇ ਦੌਰਾਨ  94 ਲੱਖ (94,47,056) ਕੋਵਿਡ ਰੋਧੀ ਟੀਕੇ ਲਗਾਉਣ ਦੇ ਨਾਲ ਹੀ ਦੇਸ਼ ਦੀ ਕੋਵਿਡ-19 ਟੀਕਾਕਰਣ ਕਵਰੇਜ ਵਧ ਕੇ 149.66 ਕਰੋੜ (1,49,66,81,156) ਤੋਂ ਅਧਿਕ ਹੋ ਗਈ। 

ਇਹ ਉਪਲਬਧੀ 1,59,96,534 ਸੈਸ਼ਨਾਂ ਦੇ ਜ਼ਰੀਏ ਪ੍ਰਾਪਤ ਕੀਤੀ ਗਈ ਹੈ। ਅੱਜ ਸਵੇਰੇ 7 ਵਜੇ ਤੱਕ ਪ੍ਰਾਪਤ ਆਰਜ਼ੀ ਰਿਪੋਰਟ ਦੇ ਅਨੁਸਾਰ ਸੰਚਿਤ ਅੰਕੜਿਆਂ ਦਾ ਪੂਰਾ ਬਿਓਰਾ ਇਸ ਪ੍ਰਕਾਰ ਹੈ:

 

 

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

1,03,88,661

ਦੂਸਰੀ ਖੁਰਾਕ

97,32,783

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,83,86,788

ਦੂਸਰੀ ਖੁਰਾਕ

1,69,41,142

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

1,68,20,563

 

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

50,95,49,935

ਦੂਸਰੀ ਖੁਰਾਕ

34,57,40,614

 

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

19,56,03,537

ਦੂਸਰੀ ਖੁਰਾਕ

15,43,51,161

 

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

12,19,97,939

ਦੂਸਰੀ ਖੁਰਾਕ

9,71,68,033

ਕੁੱਲ

1,49,66,81,156

 

ਪਿਛਲੇ 24 ਘੰਟਿਆਂ ਵਿੱਟ 30,836 ਮਰੀਜ਼ਾਂ ਦੇ ਠੀਕ ਹੋਣ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਸੰਖਿਆ ਵਿੱਚ ਵਾਧਾ ਹੋਇਆ ਹੈ (ਮਹਾਮਾਰੀ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ), ਜੋ ਇਸ ਸਮੇਂ 3,43,71,845 ਹੈ।

ਇਸ ਦੇ ਨਤੀਜੇ ਵਜੋਂ, ਭਾਰਤ ਵਿੱਚ ਰਿਕਵਰੀ ਦਰ  97.57%.ਹੋ ਗਈ ਹੈ।

ਪਿਛਲੇ 24 ਘੰਟਿਆਂ ਦੇ ਦੌਰਾਨ 1,17,100 ਨਵੇਂ ਕੇਸ ਸਾਹਮਣੇ ਆਏ।

ਦੇਸ਼ ਵਿੱਚ ਐਕਟਿਵ ਕੇਸਾਂ ਦੀ ਮੌਜੂਦਾ ਸੰਖਿਆ 3,71,363 ਹੈ। ਐਕਟਿਵ ਕੇਸ ਦੇਸ਼ ਦੇ ਕੁੱਲ ਪਾਜ਼ਿਟਿਵ ਕੇਸਾਂ ਦੇ ਕੇਵਲ 1.05% ਹਨ। 

ਦੇਸ਼ ਵਿੱਚ ਕੋਵਿਡ ਟੈਸਟ ਸਮਰੱਥਾ ਨੂੰ ਲਗਾਤਾਰ ਵਧਾਇਆ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੇ ਦੌਰਾਨ ਕੁੱਲ 15,13,377 ਟੈਸਟ ਕੀਤੇ ਗਏ। ਦੇਸ਼ ਵਿੱਚ ਹੁਣ ਤੱਕ 68.68 ਕਰੋੜ ਤੋਂ ਅਧਿਕ (68,68,19,128)  ਟੈਸਟ ਕੀਤੇ ਗਏ ਹਨ।

ਦੇਸ਼ ਵਿੱਚ ਟੈਸਟ ਸਮਰੱਥਾ ਵਧਾਈ ਗਈ ਹੈ, ਸਪਤਾਹਿਕ ਪੁਸ਼ਟੀ ਵਾਲੇ ਕੇਸਾਂ ਦੀ ਦਰ 4.54% ਹੈ, ਰੋਜ਼ਾਨਾ ਤੌਰ ‘ਤੇ ਪੁਸ਼ਟੀ ਵਾਲੇ ਕੇਸਾਂ ਦੀ ਦਰ 7.74%.ਹੈ।

 

****

ਐੱਮਵੀ/ਏਐੱਲ



(Release ID: 1788309) Visitor Counter : 172