ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਦੇਸ਼ ਵਿੱਚ ਕੋਵਿਡ19 ਟੀਕਾਕਰਣ ਕਵਰੇਜ ਦਾ ਕੁੱਲ ਅੰਕੜਾ 150.61 ਕਰੋੜ ਦੇ ਪਾਰ ਪਹੁੰਚਿਆ



ਪਿਛਲੇ 24 ਘੰਟਿਆਂ ਦੇ ਦੌਰਾਨ 90 ਲੱਖ ਤੋਂ ਅਧਿਕ ਕੋਵਿਡ ਟੀਕੇ ਲਗਾਏ ਗਏ


ਮੌਜੂਦਾ ਰਿਕਵਰੀ ਦਰ 97.30% ਹੈ


ਪਿਛਲੇ 24 ਘੰਟਿਆਂ ਦੇ ਦੌਰਾਨ 1,41,986 ਨਵੇਂ ਕੇਸ ਸਾਹਮਣੇ ਆਏ


ਦੇਸ਼ ਵਿੱਚ ਐਕਟਿਵ ਕੇਸਾਂ ਦੀ ਕੁੱਲ ਸੰਖਿਆ ਵਰਤਮਾਨ ਵਿੱਚ 4,72,169


ਸਪਤਾਹਿਕ ਪਾਜ਼ਿਟਿਵਿਟੀ ਦਰ 5.66%

Posted On: 08 JAN 2022 10:01AM by PIB Chandigarh

ਪਿਛਲੇ 24 ਘੰਟਿਆਂ ਦੇ ਦੌਰਾਨ  90 ਲੱਖ (90,59,360) ਕੋਵਿਡ ਰੋਧੀ ਟੀਕੇ ਲਗਾਉਣ ਦੇ ਨਾਲ ਹੀ ਦੇਸ਼ ਦੀ ਕੋਵਿਡ-19 ਟੀਕਾਕਰਣ ਕਵਰੇਜ ਵਧ ਕੇ 150.61 ਕਰੋੜ (150,61,92,903) ਤੋਂ ਅਧਿਕ ਹੋ ਗਈ।

ਇਹ ਉਪਲਬਧੀ 1,60,89,073 ਸੈਸ਼ਨਾਂ ਦੇ ਜ਼ਰੀਏ ਪ੍ਰਾਪਤ ਕੀਤੀ ਗਈ ਹੈ। ਅੱਜ ਸਵੇਰੇ 7 ਵਜੇ ਤੱਕ ਪ੍ਰਾਪਤ ਆਰਜ਼ੀ ਰਿਪੋਰਟ ਦੇ ਅਨੁਸਾਰ ਸੰਚਿਤ ਅੰਕੜਿਆਂ ਦਾ ਪੂਰਾ ਬਿਓਰਾ ਇਸ ਪ੍ਰਕਾਰ ਹੈ:

 

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

10388777

ਦੂਸਰੀ ਖੁਰਾਕ

9736651

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

18387012

ਦੂਸਰੀ ਖੁਰਾਕ

16953203

            15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

20234580

 

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

511640381

ਦੂਸਰੀ ਖੁਰਾਕ

348330801

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

195803770

ਦੂਸਰੀ ਖੁਰਾਕ

155074089

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

122103139

ਦੂਸਰੀ ਖੁਰਾਕ

97540500

ਕੁੱਲ

1506192903

 

ਪਿਛਲੇ 24 ਘੰਟਿਆਂ ਵਿੱਟ 40,895 ਮਰੀਜ਼ਾਂ ਦੇ ਠੀਕ ਹੋਣ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਸੰਖਿਆ ਵਿੱਚ ਵਾਧਾ ਹੋਇਆ ਹੈ (ਮਹਾਮਾਰੀ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ), ਜੋ ਇਸ ਸਮੇਂ 3,44,12,740 ਹੈ।

ਇਸ ਦੇ ਨਤੀਜੇ ਵਜੋਂ, ਭਾਰਤ ਵਿੱਚ ਰਿਕਵਰੀ ਦਰ  97.30% ਹੋ ਗਈ ਹੈ।

 

https://static.pib.gov.in/WriteReadData/userfiles/image/image002MFP6.jpg

 

ਪਿਛਲੇ 24 ਘੰਟਿਆਂ ਦੇ ਦੌਰਾਨ 1,41,986 ਨਵੇਂ ਕੇਸ ਸਾਹਮਣੇ ਆਏ।

 

https://static.pib.gov.in/WriteReadData/userfiles/image/image003HC34.jpg

 

ਦੇਸ਼ ਵਿੱਚ ਐਕਟਿਵ ਕੇਸਾਂ ਦੀ ਮੌਜੂਦਾ ਸੰਖਿਆ 4,72,169 ਹੈ। ਐਕਟਿਵ ਕੇਸ ਦੇਸ਼ ਦੇ ਕੁੱਲ ਪਾਜ਼ਿਟਿਵ ਕੇਸਾਂ ਦੇ ਕੇਵਲ 1.34% ਹਨ। 

https://static.pib.gov.in/WriteReadData/userfiles/image/image0047BIX.jpg

 

ਦੇਸ਼ ਵਿੱਚ ਕੋਵਿਡ ਟੈਸਟ ਸਮਰੱਥਾ ਨੂੰ ਲਗਾਤਾਰ ਵਧਾਇਆ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੇ ਦੌਰਾਨ ਕੁੱਲ 15,29,948 ਟੈਸਟ ਕੀਤੇ ਗਏ। ਦੇਸ਼ ਵਿੱਚ ਹੁਣ ਤੱਕ 68.84 ਕਰੋੜ ਤੋਂ ਅਧਿਕ (68,84,70,959)  ਟੈਸਟ ਕੀਤੇ ਗਏ ਹਨ।

ਦੇਸ਼ ਵਿੱਚ ਟੈਸਟ ਸਮਰੱਥਾ ਵਧਾਈ ਗਈ ਹੈ, ਸਪਤਾਹਿਕ ਪੁਸ਼ਟੀ ਵਾਲੇ ਕੇਸਾਂ ਦੀ ਦਰ 5.66% ਹੈ, ਰੋਜ਼ਾਨਾ ਤੌਰ ‘ਤੇ ਪੁਸ਼ਟੀ ਵਾਲੇ ਕੇਸਾਂ ਦੀ ਦਰ 9.28% ਹੈ।

 

https://static.pib.gov.in/WriteReadData/userfiles/image/image005MDZ1.jpg

 

****

 

ਐੱਮਵੀ/ਏਐੱਲ



(Release ID: 1788580) Visitor Counter : 123