ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪ੍ਰਵਾਸੀ ਭਾਰਤੀਯ ਦਿਵਸ 'ਤੇ ਪ੍ਰਵਾਸੀ ਭਾਰਤੀਆਂ ਨੂੰ ਵਧਾਈਆਂ ਦਿੱਤੀਆਂ
Posted On:
09 JAN 2022 9:52AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਵਾਸੀ ਭਾਰਤੀਯ ਦਿਵਸ 'ਤੇ ਸਭ ਨੂੰ, ਵਿਸ਼ੇਸ਼ ਤੌਰ 'ਤੇ ਭਾਰਤੀ ਪ੍ਰਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਪ੍ਰਵਾਸੀ ਭਾਰਤੀਯ ਦਿਵਸ 'ਤੇ ਸਭ ਨੂੰ, ਵਿਸ਼ੇਸ਼ ਤੌਰ 'ਤੇ ਭਾਰਤੀ ਪ੍ਰਵਾਸੀਆਂ ਨੂੰ ਵਧਾਈਆਂ। ਸਾਡੇ ਪ੍ਰਵਾਸੀ ਭਾਰਤੀਆਂ ਨੇ ਪੂਰੀ ਦੁਨੀਆ ਵਿੱਚ ਖ਼ੁਦ ਨੂੰ ਪ੍ਰਤਿਸ਼ਠਿਤ ਕੀਤਾ ਹੈ ਅਤੇ ਵਿਭਿੰਨ ਖੇਤਰਾਂ ਵਿੱਚ ਉਤਕ੍ਰਿਸ਼ਟ ਪ੍ਰਦਰਸ਼ਨ ਕੀਤਾ ਹੈ। ਨਾਲ ਹੀ, ਉਹ ਆਪਣੀਆਂ ਜੜ੍ਹਾਂ ਨਾਲ ਜੁੜੇ ਹੋਏ ਹਨ। ਸਾਨੂੰ ਉਨ੍ਹਾਂ ਦੀਆਂ ਉਪਲਬਧੀਆਂ 'ਤੇ ਮਾਣ ਹੈ।"
************
ਡੀਐੱਸ/ਐੱਸਐੱਚ
(Release ID: 1788718)
ਵਿਜ਼ੀਟਰ ਕਾਊਂਟਰ : 277
Read this release in:
English
,
Urdu
,
हिन्दी
,
Marathi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam