ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ 'ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ
Posted On:
09 JAN 2022 9:49AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ‘ਤੇ ਵਧਾਈਆਂ। ਉਨ੍ਹਾਂ ਦਾ ਜੀਵਨ ਅਤੇ ਸੰਦੇਸ਼ ਲੱਖਾਂ ਲੋਕਾਂ ਨੂੰ ਤਾਕਤ ਦਿੰਦਾ ਹੈ। ਮੈਂ ਹਮੇਸ਼ਾ ਇਸ ਤੱਥ ਨੂੰ ਸੰਜੋ ਕੇ ਰੱਖਾਂਗਾ ਕਿ ਸਾਡੀ ਸਰਕਾਰ ਨੂੰ ਉਨ੍ਹਾਂ ਦੇ 350ਵੇਂ ਪ੍ਰਕਾਸ਼ ਉਤਸਵ ਨੂੰ ਮਨਾਉਣ ਦਾ ਅਵਸਰ ਮਿਲਿਆ ਹੈ। ਉਸ ਸਮੇਂ ਦੀ ਆਪਣੀ ਪਟਨਾ ਯਾਤਰਾ ਦੀਆਂ ਕੁਝ ਝਲਕੀਆਂ ਸਾਂਝੀਆਂ ਕਰ ਰਿਹਾ ਹਾਂ। https://t.co/1ANjFXI1UA"
***************
ਡੀਐੱਸ/ਐੱਸਐੱਚ
(Release ID: 1788719)
ਵਿਜ਼ੀਟਰ ਕਾਊਂਟਰ : 278
Read this release in:
English
,
Urdu
,
Marathi
,
हिन्दी
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam