ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸਾਰੇ ਪਾਤਰ ਲੋਕਾਂ ਨੂੰ ਕੋਵਿਡ ਪ੍ਰੀਕੌਸ਼ਨ ਡੋਜ਼ ਲਗਵਾਉਣ ਦੀ ਬੇਨਤੀ ਕੀਤੀ

प्रविष्टि तिथि: 10 JAN 2022 10:19PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਉਨ੍ਹਾਂ ਸਾਰੇ ਲੋਕਾਂ ਨੂੰ ਕੋਵਿਡ ਪ੍ਰੀਕੌਸ਼ਨ ਡੋਜ਼ ਲਗਵਾਉਣ ਦੀ ਬੇਨਤੀ ਕੀਤੀ ਹੈ, ਜੋ ਇਸ ਦੇ ਪਾਤਰ ਹਨ। ਜ਼ਿਕਰਯੋਗ ਹੈ ਕਿ ਭਾਰਤ ਨੇ ਪ੍ਰੀਕੌਸ਼ਨ ਡੋਜ਼ ਲਗਾਉਣਾ ਸ਼ੁਰੂ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਨੇ ਉਨ੍ਹਾਂ ਸਭ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਅੱਜ ਟੀਕੇ ਲਗਵਾਏ।

ਇੱਕ ਟਵੀਟ ਵਿੱਚਪ੍ਰਧਾਨ ਮੰਤਰੀ ਨੇ ਕਿਹਾ;

 ਭਾਰਤ ਨੇ ਪ੍ਰੀਕੌਸ਼ਨ ਡੋਜ਼ ਲਗਾਉਣਾ ਸ਼ੁਰੂ ਕਰ ਦਿੱਤਾ ਹੈ। ਅੱਜ ਟੀਕਾ ਲਗਵਾਉਣ ਵਾਲੇ ਸਭ ਲੋਕਾਂ ਨੂੰ ਮੁਬਾਰਕਬਾਦ। ਮੈਂ ਟੀਕਾ ਲਗਵਾਉਣ ਦੇ ਪਾਤਰ ਲੋਕਾਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਟੀਕੇ ਲਗਵਾ ਲੈਣ। ਜਿਹਾ ਕਿ ਅਸੀਂ ਸਭ ਜਾਣਦੇ ਹਾਂ ਕਿ ਕੋਵਿਡ-19 ਖ਼ਿਲਾਫ਼ ਲੜਨ ਵਿੱਚ ਟੀਕਾਕਰਣ ਸਭ ਤੋਂ ਜ਼ਿਆਦਾ ਕਾਰਗਰ ਤਰੀਕਾ ਹੈ। 

 

 

***

 

ਡੀਐੱਸ/ਐੱਸਐੱਚ


(रिलीज़ आईडी: 1789092) आगंतुक पटल : 208
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Bengali , Assamese , Gujarati , Odia , Tamil , Telugu , Kannada , Malayalam