ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਦੇਸ਼ ਵਿੱਚ ਕੋਵਿਡ19 ਟੀਕਾਕਰਣ ਕਵਰੇਜ ਦਾ ਕੁੱਲ ਅੰਕੜਾ 152.89 ਕਰੋੜ ਦੇ ਪਾਰ ਪਹੁੰਚਿਆ


ਪਿਛਲੇ 24 ਘੰਟਿਆਂ ਦੇ ਦੌਰਾਨ 92 ਲੱਖ ਤੋਂ ਅਧਿਕ ਕੋਵਿਡ ਟੀਕੇ ਲਗਾਏ ਗਏ
ਮੌਜੂਦਾ ਰਿਕਵਰੀ ਦਰ 96.36% ਹੈ
ਪਿਛਲੇ 24 ਘੰਟਿਆਂ ਦੇ ਦੌਰਾਨ 1,68,063 ਨਵੇਂ ਕੇਸ ਸਾਹਮਣੇ ਆਏ
ਦੇਸ਼ ਵਿੱਚ ਐਕਟਿਵ ਕੇਸਾਂ ਦੀ ਕੁੱਲ ਸੰਖਿਆ ਵਰਤਮਾਨ ਵਿੱਚ 8,21,446
ਸਪਤਾਹਿਕ ਪਾਜ਼ਿਟਿਵਿਟੀ ਦਰ 8.85%

Posted On: 11 JAN 2022 10:04AM by PIB Chandigarh

ਪਿਛਲੇ 24 ਘੰਟਿਆਂ ਦੇ ਦੌਰਾਨ  92 ਲੱਖ (92,07,700) ਕੋਵਿਡ ਰੋਧੀ ਟੀਕੇ ਲਗਾਉਣ ਦੇ ਨਾਲ ਹੀ ਦੇਸ਼ ਦੀ ਕੋਵਿਡ-19 ਟੀਕਾਕਰਣ ਕਵਰੇਜ ਵਧ ਕੇ 152.89 ਕਰੋੜ (1,52,89,70,294) ਤੋਂ ਅਧਿਕ ਹੋ ਗਈ।

ਇਹ ਉਪਲਬਧੀ 1,63,81,175 ਸੈਸ਼ਨਾਂ ਦੇ ਜ਼ਰੀਏ ਪ੍ਰਾਪਤ ਕੀਤੀ ਗਈ ਹੈ। ਅੱਜ ਸਵੇਰੇ 7 ਵਜੇ ਤੱਕ ਪ੍ਰਾਪਤ ਆਰਜ਼ੀ ਰਿਪੋਰਟ ਦੇ ਅਨੁਸਾਰ ਸੰਚਿਤ ਅੰਕੜਿਆਂ ਦਾ ਪੂਰਾ ਬਿਓਰਾ ਇਸ ਪ੍ਰਕਾਰ ਹੈ:

 

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

1,03,89,162

ਦੂਸਰੀ ਖੁਰਾਕ

97,49,504

ਪ੍ਰੀਕੌਸ਼ਨ ਡੋਜ਼

5,19,604

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,83,87,535

ਦੂਸਰੀ ਖੁਰਾਕ

1,69,87,318

ਪ੍ਰੀਕੌਸ਼ਨ ਡੋਜ਼

2,01,205

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

2,62,35,531

 18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

51,64,88,421

ਦੂਸਰੀ ਖੁਰਾਕ

35,52,58,150

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

19,64,00,931

ਦੂਸਰੀ ਖੁਰਾਕ

15,70,66,390

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

12,24,27,789

ਦੂਸਰੀ ਖੁਰਾਕ

9,85,94,887

ਪ੍ਰੀਕੌਸ਼ਨ ਡੋਜ਼

2,63,867

ਪ੍ਰੀਕੌਸ਼ਨ ਡੋਜ਼

9,84,676

ਕੁੱਲ

1,52,89,70,294

 

ਪਿਛਲੇ 24 ਘੰਟਿਆਂ ਵਿੱਟ 69,959 ਮਰੀਜ਼ਾਂ ਦੇ ਠੀਕ ਹੋਣ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਸੰਖਿਆ ਵਿੱਚ ਵਾਧਾ ਹੋਇਆ ਹੈ (ਮਹਾਮਾਰੀ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ), ਜੋ ਇਸ ਸਮੇਂ 3,45,70,131 ਹੈ।

ਇਸ ਦੇ ਨਤੀਜੇ ਵਜੋਂ, ਭਾਰਤ ਵਿੱਚ ਰਿਕਵਰੀ ਦਰ  96.36% ਹੋ ਗਈ ਹੈ।

ਪਿਛਲੇ 24 ਘੰਟਿਆਂ ਦੇ ਦੌਰਾਨ 1,68,063  ਨਵੇਂ ਕੇਸ ਸਾਹਮਣੇ ਆਏ।

ਦੇਸ਼ ਵਿੱਚ ਐਕਟਿਵ ਕੇਸਾਂ ਦੀ ਮੌਜੂਦਾ ਸੰਖਿਆ 8,21,446 ਹੈ। ਐਕਟਿਵ ਕੇਸ ਦੇਸ਼ ਦੇ ਕੁੱਲ ਪਾਜ਼ਿਟਿਵ ਕੇਸਾਂ ਦੇ ਕੇਵਲ 2.29%  ਹਨ।

ਦੇਸ਼ ਵਿੱਚ ਕੋਵਿਡ ਟੈਸਟ ਸਮਰੱਥਾ ਨੂੰ ਲਗਾਤਾਰ ਵਧਾਇਆ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੇ ਦੌਰਾਨ ਕੁੱਲ 15,79,928 ਟੈਸਟ ਕੀਤੇ ਗਏ। ਦੇਸ਼ ਵਿੱਚ ਹੁਣ ਤੱਕ 69.31 ਕਰੋੜ ਤੋਂ ਅਧਿਕ  (69,31,55,280) ਟੈਸਟ ਕੀਤੇ ਗਏ ਹਨ।

ਦੇਸ਼ ਵਿੱਚ ਟੈਸਟ ਸਮਰੱਥਾ ਵਧਾਈ ਗਈ ਹੈ, ਸਪਤਾਹਿਕ ਪੁਸ਼ਟੀ ਵਾਲੇ ਕੇਸਾਂ ਦੀ ਦਰ 8.85% ਹੈ, ਰੋਜ਼ਾਨਾ ਤੌਰ ‘ਤੇ ਪੁਸ਼ਟੀ ਵਾਲੇ ਕੇਸਾਂ ਦੀ ਦਰ 10.64% ਹੈ।

****

ਐੱਮਵੀ


(Release ID: 1789205) Visitor Counter : 213